Admin

Actor Sonu Sood announced that he will not contest elections from Punjab.

ਸੋਨੂੰ ਸੂਦ ਦੀ ਭੈਣ ਲੜੇਗੀ ਪੰਜਾਬ ਚੋਣਾਂ , ਸੂਦ ਖੁਦ ਫਿਲਹਾਲ ਸਿਆਸਤ ਤੋਂ ਪਰ੍ਹੇ -ਪਰ ਰਾਹ ਰੱਖੇ ਖੁੱਲ੍ਹੇ ਸੋਨੂੰ ਸੂਦ ਦੀ ਭੈਣ ਲੜੇਗੀ ਪੰਜਾਬ ਚੋਣਾਂ , ਸੂਦ ਖੁਦ ਫਿਲਹਾਲ ਸਿਆਸਤ ਤੋਂ ਪਰ੍ਹੇ -ਪਰ ਰਾਹ ਰੱਖੇ ਖੁੱਲ੍ਹੇ ਭੈਣ ਉਤਰੇਗੀ ਸਿਆਸਤ ਵਿਚ, ਸੋਨੂੰ ਸੂਦ ਫਿਲਹਾਲ ਨਹੀਂ-ਪਰ ਰਾਹ ਰੱਖੇ ਖੁੱਲ੍ਹੇ ਮੋਗਾ, 14 ਨਵੰਬਰ, 2021: ਬਾਲੀਵੁਡ ਅਦਾਕਾਰ ਤੇ ਸਮਾਜ…

Read More

ਪੰਜਾਬੀ ਦੀ ਪੑਫੁੱਲਤਾ ਲਈ ਸੂਬਾਈ ਕਮਿਸ਼ਨ ਸਥਾਪਿਤ ਹੋਵੇ : ਗਰੇਵਾਲ

ਚੰਡੀਗੜ 13 ਨਵੰਬਰ-ਪੰਜਾਬੀ ਕਲਚਰਲ ਕੌਂਸਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਾਜ ਭਾਸ਼ਾ ਪੰਜਾਬੀ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਅਤੇ ਬਣਦਾ ਰੁਤਬਾ ਦਿਵਾਉਣ ਲਈ ਰਾਜ ਵਿੱਚ ਸੂਬਾਈ ਭਾਸ਼ਾ ਕਮਿਸ਼ਨ ਦੀ ਸਥਾਪਨਾ ਕਰਨ ਦੇ ਨਾਲ-ਨਾਲ ਪੰਜਾਬੀ ਰਾਜ ਭਾਸ਼ਾ (ਸੋਧ) ਕਾਨੂੰਨ 2008 ਦੀ ਧਾਰਾ 3-ਏ ਤਹਿਤ ਸੂਬੇ ਦੀਆਂ ਹੇਠਲੀਆਂ ਅਦਾਲਤਾਂ, ਸਾਰੇ ਕਮਿਸ਼ਨਾਂ, ਮਾਲ ਅਦਾਲਤਾਂ…

Read More

ਪੰਜਾਬ ਦੇ ਉਦਯੋਗ ਨੂੰ ਤਬਾਹ ਕਰਨ ਲਈ ਬਾਦਲ ਅਤੇ ਕਾਂਗਰਸ ਇੱਕ ਦੂਜੇ ਨਾਲੋਂ ਵਧ ਕੇ ਜ਼ਿੰਮੇਵਾਰ: ਅਮਨ ਅਰੋੜਾ

-ਪਿਛਲੇ 15 ਸਾਲਾਂ ਵਿੱਚ 30 ਹਜ਼ਾਰ ਉਦਯੋਗ ਹੋਏ ਬੰਦ ਜਾਂ ਦੂਜੇ ਰਾਜਾਂ ‘ਚ ਪਲਾਇਨ ਹੋਏ -‘ਆਪ’ ਵਿਧਾਇਕ ਨੇ ਇੰਡਸਟਰੀ ਦੇ ਮੁੱਦੇ ‘ਤੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲਿਆ ਚੰਡੀਗੜ੍ਹ, 13 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਉਦਯੋਗਾਂ ਦੀ ਬਰਬਾਦੀ ਲਈ ਬਾਦਲ ਪਰਿਵਾਰ ਨੂੰ ਸਭ ਤੋਂ ਵੱਡਾ ਜ਼ਿੰਮੇਵਾਰ ਠਹਿਰਾਇਆ ਹੈ, ਕਿਉਂਕਿ ਜਦੋਂ ਕੇਂਦਰ ਦੀ…

Read More

ਬੇਰੁਜ਼ਗਾਰ ਨੌਜਵਾਨਾਂ ਲਈ ਚੰਨੀ ਦਾ ਘਰ ਘੇਰਣ ਜਾਂਦੇ ‘ਆਪ’ ਵਿਧਾਇਕ ਪੁਲੀਸ ਨੇ ਲਏ ਹਿਰਾਸਤ ‘ਚ

-ਆਮ ਨੌਜਵਾਨਾਂ ਦੀ ਥਾਂ ਕਾਂਗਰਸੀ ਮੰਤਰੀ ਤੇ ਵਿਧਾਇਕਾਂ ਦੇ ਪੁੱਤਾਂ- ਜਵਾਈਆਂ ਨੂੰ ਮਿਲ ਰਹੀਆਂ ਨੇ ਨੌਕਰੀਆਂ: ਹਰਪਾਲ ਸਿੰਘ ਚੀਮਾ -ਰੁਜ਼ਗਾਰ ਬਾਰੇ ਫ਼ਰਜੀ ਅੰਕੜੇ ਪ੍ਰਚਾਰ ਰਹੀ ਹੈ ਚੰਨੀ ਸਰਕਾਰ: ‘ਆਪ’ ਦਾ ਦੋਸ਼ -ਰੁਜ਼ਗਾਰ ਤਾਂ ਦੂਰ ਇੱਕ ਵੀ ਬੇਰੁਜ਼ਗਾਰ ਨੂੰ ਨਹੀਂ ਦਿੱਤਾ 2500 ਰੁਪਏ ਪ੍ਰਤੀ ਮਹੀਨਾ ਭੱਤਾ ਚੰਡੀਗੜ, 13 ਨਵੰਬਰਸੂਬੇ ਵਿੱਚ ਫੈਲੀ ਭਾਰੀ ਬੇਰੁਜ਼ਗਾਰੀ ਵਿਰੁੱਧ ਮੁੱਖ ਮੰਤਰੀ…

Read More

ਡੀ.ਏ.ਪੀ. ਦੀ ਸਪਲਾਈ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਅਨੁਸ਼ਾਸ਼ਨੀ ਕਾਰਵਾਈ; ਖੇਤੀਬਾੜੀ ਮੰਤਰੀ ਨੇ ਦਿੱਤੇ ਆਦੇਸ਼

ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਡੀ.ਏ.ਪੀ. ਦੀ ਸਪਲਾਈ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਸ. ਨਾਭਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਪਟਿਆਲਾ ਦੇ ਐਗਰੀਕਲਚਰ ਅਫ਼ਸਰ (ਏ.ਓ.) ਅਤੇ ਬਲਾਕ ਅਫ਼ਸਰ (ਬੀ.ਓ.) ਵਿਰੁੱਧ ਡਿਊਟੀ ਵਿੱਚ ਕੁਤਾਹੀ ਵਰਤਣ ਲਈ ਅਨੁਸ਼ਾਸ਼ਨੀ ਕਾਰਵਾਈ…

Read More

ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਜ਼ੋਨਾਂ ਵਿੱਚ ਉਦਯੋਗਿਕ ਇਕਾਈਆਂ ਲਈ ਸੀ.ਐਲ.ਯੂ ਪ੍ਰਾਪਤ ਕਰਨ ਸਬੰਧੀ ਸ਼ਰਤਾਂ ਵਿੱਚ ਛੋਟ: ਸਰਕਾਰੀਆ

ਇਸ ਕਦਮ ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਮਿਲੇਗਾ ਹੋਰ ਹੁਲਾਰਾ ਚੰਡੀਗੜ੍ਹ, 13 ਨਵੰਬਰ:ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਜ਼ੋਨਾਂ ਵਿੱਚ ਹਰੀ, ਸੰਤਰੀ ਅਤੇ ਲਾਲ ਸ਼਼੍ਰੇਣੀ ਦੀਆਂ ਇਕੱਲੀਆਂ ਉਦਯੋਗਿਕ ਇਕਾਈਆਂ (ਸਟੈਂਡਅਲੋਨ ਉਦਯੋਗਾਂ) ਸਥਾਪਤ ਕਰਨ ਲਈ ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ) ਦੀ ਪ੍ਰਵਾਨਗੀ ਲੈਣ…

Read More

‘ਬੇਅਦਬੀ ਦੀ ਸਾਜ਼ਿਸ਼ ਡੇਰੇ ਦੇ ਪ੍ਰਬੰਧਕੀ ਕੰਪਲੈਕਸ ‘ਚ ਰਚੀ ਸੀ ਤੇ ਉਸ ਸਮੇਂ ਡੇਰਾ ਮੁਖੀ ਵੀ ਮੌਜੂਦ ਸੀ’

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਨਾਮਜ਼ਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਹੋਈ ਪੁੱਛ-ਪੜਤਾਲ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੇਅਦਬੀ ਦੀ ਸਾਜ਼ਿਸ਼ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਰਚੀ ਗਈ ਸੀ ਅਤੇ ਇਹ ਸਾਜ਼ਿਸ਼ ਰਚਣ ਸਮੇਂ ਡੇਰਾ ਮੁਖੀ ਵੀ ਉੱਥੇ…

Read More

ਸੋਨੂੰ ਸੂਦ ਨਾਲ ਮੁੱਖ ਮੰਤਰੀ ਚੰਨੀ ਦੀ ਹੋਈ ਮੁਲਾਕਾਤ, ਕੀ ਆਉਣ ਵਾਲਾ ਹੈ ਕੋਈ ਸਿਆਸੀ ਤੂਫ਼ਾਨ ?

ਸੋਨੂੰ ਸੂਦ ਨਾਲ ਮੁੱਖ ਮੰਤਰੀ ਚੰਨੀ ਦੀ ਹੋਈ ਮੁਲਾਕਾਤ, ਕੀ ਆਉਣ ਵਾਲਾ ਹੈ ਕੋਈ ਸਿਆਸੀ ਤੂਫ਼ਾਨ ? ਅਦਾਕਾਰ ਅਤੇ ਸਮਾਜ ਸੇਵਕ ਸੋਨੂੰ ਸੂਦ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਸੈਕਟਰ 35 ਸਥਿਤ ਹੋਟਲ ਮੈਰੀਅਟ ਵਿੱਚ 2 ਘੰਟੇ ਚੱਲੀ। ਪੰਜਾਬ ਵਿਧਾਨ ਸਭਾ ਚੋਣਾ 2022 ਲਈ ਸਾਰੀਆਂ ਪਾਰਟੀਆਂ ਨੇ ਕਮਰ ਕੱਸਣੀ ਸ਼ੁਰੂ…

Read More

ਮਕਾਨ ਉਸਾਰੀ ਵਿਭਾਗ ਨੇ ਐਨ.ਓ.ਸੀ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ: ਸਰਕਾਰੀਆ

ਫੈਸਲੇ ਦਾ ਉਦੇਸ਼ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਸੇਲ ਡੀਡ ਦੀ ਰਜਿਸਟ੍ਰੇਸ਼ਨ ਦੀ ਆਗਿਆ ਦੇ ਕੇ ਲੋਕਾਂ ਨੂੰ ਲਾਭ ਪਹੁੰਚਾਉਣਾ ਚੰਡੀਗੜ੍ਹ, 12 ਨਵੰਬਰ:ਅਣ-ਅਧਿਕਾਰਤ ਕਾਲੋਨੀਆਂ ਵਿੱਚ ਪਲਾਟ/ਇਮਾਰਤਾਂ ਦੇ ਖਰੀਦਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਫੈਸਲਾ ਕੀਤਾ ਹੈ ਕਿ 08-09-1995 ਤੋਂ ਪਹਿਲਾਂ ਬਣੀਆਂ ਕਾਲੋਨੀਆਂ ਵਿੱਚ ਸੇਲ ਡੀਡ ਰਾਹੀਂ ਖਰੀਦੇ ਗਏ ਪਲਾਟਾਂ/ਇਮਾਰਤਾਂ…

Read More

ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਮੰਗ

ਕੇਂਦਰ ਸਰਕਾਰ ਨੇ ਖਾਦਾਂ ਦੇ ਰੈਕ ਭੇਜਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਸਬੰਧੀ ਦਿੱਤੀ ਸਹਿਮਤੀ ਚੰਡੀਗੜ੍ਹ, 13 ਨਵੰਬਰ:ਪੰਜਾਬ ਦੇ ਖੇਤੀਬਾੜੀ ਮੰਤਰੀ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਡੀ-ਅਮੋਨੀਅਮ ਫਾਸਫੇਟ (ਡੀਏਪੀ) ਅਤੇ ਹੋਰ ਖਾਦਾਂ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਡੀਏਪੀ ਦੇ ਰੈਕ ਸੂਬੇ…

Read More