Admin

ਬੇਰੁਜ਼ਗਾਰ ਨੌਜਵਾਨਾਂ ਲਈ ਚੰਨੀ ਦਾ ਘਰ ਘੇਰਣ ਜਾਂਦੇ ‘ਆਪ’ ਵਿਧਾਇਕ ਪੁਲੀਸ ਨੇ ਲਏ ਹਿਰਾਸਤ ‘ਚ

ਬੇਰੁਜ਼ਗਾਰ ਨੌਜਵਾਨਾਂ ਲਈ ਚੰਨੀ ਦਾ ਘਰ ਘੇਰਣ ਜਾਂਦੇ ‘ਆਪ’ ਵਿਧਾਇਕ ਪੁਲੀਸ ਨੇ ਲਏ ਹਿਰਾਸਤ ‘ਚ

-ਆਮ ਨੌਜਵਾਨਾਂ ਦੀ ਥਾਂ ਕਾਂਗਰਸੀ ਮੰਤਰੀ ਤੇ ਵਿਧਾਇਕਾਂ ਦੇ ਪੁੱਤਾਂ- ਜਵਾਈਆਂ ਨੂੰ ਮਿਲ ਰਹੀਆਂ ਨੇ ਨੌਕਰੀਆਂ: ਹਰਪਾਲ ਸਿੰਘ ਚੀਮਾ -ਰੁਜ਼ਗਾਰ ਬਾਰੇ ਫ਼ਰਜੀ ਅੰਕੜੇ ਪ੍ਰਚਾਰ ਰਹੀ ਹੈ ਚੰਨੀ ਸਰਕਾਰ: ‘ਆਪ’ ਦਾ ਦੋਸ਼ -ਰੁਜ਼ਗਾਰ ਤਾਂ ਦੂਰ ਇੱਕ ਵੀ ਬੇਰੁਜ਼ਗਾਰ ਨੂੰ ਨਹੀਂ ਦਿੱਤਾ 2500 ਰੁਪਏ ਪ੍ਰਤੀ ਮਹੀਨਾ ਭੱਤਾ ਚੰਡੀਗੜ, 13 ਨਵੰਬਰਸੂਬੇ ਵਿੱਚ ਫੈਲੀ ਭਾਰੀ ਬੇਰੁਜ਼ਗਾਰੀ ਵਿਰੁੱਧ ਮੁੱਖ ਮੰਤਰੀ…

Read More
ਡੀ.ਏ.ਪੀ. ਦੀ ਸਪਲਾਈ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਅਨੁਸ਼ਾਸ਼ਨੀ ਕਾਰਵਾਈ; ਖੇਤੀਬਾੜੀ ਮੰਤਰੀ ਨੇ ਦਿੱਤੇ ਆਦੇਸ਼

ਡੀ.ਏ.ਪੀ. ਦੀ ਸਪਲਾਈ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਅਨੁਸ਼ਾਸ਼ਨੀ ਕਾਰਵਾਈ; ਖੇਤੀਬਾੜੀ ਮੰਤਰੀ ਨੇ ਦਿੱਤੇ ਆਦੇਸ਼

ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਡੀ.ਏ.ਪੀ. ਦੀ ਸਪਲਾਈ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਸ. ਨਾਭਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਪਟਿਆਲਾ ਦੇ ਐਗਰੀਕਲਚਰ ਅਫ਼ਸਰ (ਏ.ਓ.) ਅਤੇ ਬਲਾਕ ਅਫ਼ਸਰ (ਬੀ.ਓ.) ਵਿਰੁੱਧ ਡਿਊਟੀ ਵਿੱਚ ਕੁਤਾਹੀ ਵਰਤਣ ਲਈ ਅਨੁਸ਼ਾਸ਼ਨੀ ਕਾਰਵਾਈ…

Read More
ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਜ਼ੋਨਾਂ ਵਿੱਚ ਉਦਯੋਗਿਕ ਇਕਾਈਆਂ ਲਈ ਸੀ.ਐਲ.ਯੂ ਪ੍ਰਾਪਤ ਕਰਨ ਸਬੰਧੀ ਸ਼ਰਤਾਂ ਵਿੱਚ ਛੋਟ: ਸਰਕਾਰੀਆ

ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਜ਼ੋਨਾਂ ਵਿੱਚ ਉਦਯੋਗਿਕ ਇਕਾਈਆਂ ਲਈ ਸੀ.ਐਲ.ਯੂ ਪ੍ਰਾਪਤ ਕਰਨ ਸਬੰਧੀ ਸ਼ਰਤਾਂ ਵਿੱਚ ਛੋਟ: ਸਰਕਾਰੀਆ

ਇਸ ਕਦਮ ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਮਿਲੇਗਾ ਹੋਰ ਹੁਲਾਰਾ ਚੰਡੀਗੜ੍ਹ, 13 ਨਵੰਬਰ:ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਜ਼ੋਨਾਂ ਵਿੱਚ ਹਰੀ, ਸੰਤਰੀ ਅਤੇ ਲਾਲ ਸ਼਼੍ਰੇਣੀ ਦੀਆਂ ਇਕੱਲੀਆਂ ਉਦਯੋਗਿਕ ਇਕਾਈਆਂ (ਸਟੈਂਡਅਲੋਨ ਉਦਯੋਗਾਂ) ਸਥਾਪਤ ਕਰਨ ਲਈ ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ) ਦੀ ਪ੍ਰਵਾਨਗੀ ਲੈਣ…

Read More
‘ਬੇਅਦਬੀ ਦੀ ਸਾਜ਼ਿਸ਼ ਡੇਰੇ ਦੇ ਪ੍ਰਬੰਧਕੀ ਕੰਪਲੈਕਸ ‘ਚ ਰਚੀ ਸੀ ਤੇ ਉਸ ਸਮੇਂ ਡੇਰਾ ਮੁਖੀ ਵੀ ਮੌਜੂਦ ਸੀ’

‘ਬੇਅਦਬੀ ਦੀ ਸਾਜ਼ਿਸ਼ ਡੇਰੇ ਦੇ ਪ੍ਰਬੰਧਕੀ ਕੰਪਲੈਕਸ ‘ਚ ਰਚੀ ਸੀ ਤੇ ਉਸ ਸਮੇਂ ਡੇਰਾ ਮੁਖੀ ਵੀ ਮੌਜੂਦ ਸੀ’

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਨਾਮਜ਼ਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਹੋਈ ਪੁੱਛ-ਪੜਤਾਲ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੇਅਦਬੀ ਦੀ ਸਾਜ਼ਿਸ਼ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਰਚੀ ਗਈ ਸੀ ਅਤੇ ਇਹ ਸਾਜ਼ਿਸ਼ ਰਚਣ ਸਮੇਂ ਡੇਰਾ ਮੁਖੀ ਵੀ ਉੱਥੇ…

Read More
ਸੋਨੂੰ ਸੂਦ ਨਾਲ ਮੁੱਖ ਮੰਤਰੀ ਚੰਨੀ ਦੀ ਹੋਈ ਮੁਲਾਕਾਤ, ਕੀ ਆਉਣ ਵਾਲਾ ਹੈ ਕੋਈ ਸਿਆਸੀ ਤੂਫ਼ਾਨ ?

ਸੋਨੂੰ ਸੂਦ ਨਾਲ ਮੁੱਖ ਮੰਤਰੀ ਚੰਨੀ ਦੀ ਹੋਈ ਮੁਲਾਕਾਤ, ਕੀ ਆਉਣ ਵਾਲਾ ਹੈ ਕੋਈ ਸਿਆਸੀ ਤੂਫ਼ਾਨ ?

ਸੋਨੂੰ ਸੂਦ ਨਾਲ ਮੁੱਖ ਮੰਤਰੀ ਚੰਨੀ ਦੀ ਹੋਈ ਮੁਲਾਕਾਤ, ਕੀ ਆਉਣ ਵਾਲਾ ਹੈ ਕੋਈ ਸਿਆਸੀ ਤੂਫ਼ਾਨ ? ਅਦਾਕਾਰ ਅਤੇ ਸਮਾਜ ਸੇਵਕ ਸੋਨੂੰ ਸੂਦ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਸੈਕਟਰ 35 ਸਥਿਤ ਹੋਟਲ ਮੈਰੀਅਟ ਵਿੱਚ 2 ਘੰਟੇ ਚੱਲੀ। ਪੰਜਾਬ ਵਿਧਾਨ ਸਭਾ ਚੋਣਾ 2022 ਲਈ ਸਾਰੀਆਂ ਪਾਰਟੀਆਂ ਨੇ ਕਮਰ ਕੱਸਣੀ ਸ਼ੁਰੂ…

Read More
ਮਕਾਨ ਉਸਾਰੀ ਵਿਭਾਗ ਨੇ ਐਨ.ਓ.ਸੀ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ: ਸਰਕਾਰੀਆ

ਮਕਾਨ ਉਸਾਰੀ ਵਿਭਾਗ ਨੇ ਐਨ.ਓ.ਸੀ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ: ਸਰਕਾਰੀਆ

ਫੈਸਲੇ ਦਾ ਉਦੇਸ਼ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਸੇਲ ਡੀਡ ਦੀ ਰਜਿਸਟ੍ਰੇਸ਼ਨ ਦੀ ਆਗਿਆ ਦੇ ਕੇ ਲੋਕਾਂ ਨੂੰ ਲਾਭ ਪਹੁੰਚਾਉਣਾ ਚੰਡੀਗੜ੍ਹ, 12 ਨਵੰਬਰ:ਅਣ-ਅਧਿਕਾਰਤ ਕਾਲੋਨੀਆਂ ਵਿੱਚ ਪਲਾਟ/ਇਮਾਰਤਾਂ ਦੇ ਖਰੀਦਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਫੈਸਲਾ ਕੀਤਾ ਹੈ ਕਿ 08-09-1995 ਤੋਂ ਪਹਿਲਾਂ ਬਣੀਆਂ ਕਾਲੋਨੀਆਂ ਵਿੱਚ ਸੇਲ ਡੀਡ ਰਾਹੀਂ ਖਰੀਦੇ ਗਏ ਪਲਾਟਾਂ/ਇਮਾਰਤਾਂ…

Read More
ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਮੰਗ

ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਮੰਗ

ਕੇਂਦਰ ਸਰਕਾਰ ਨੇ ਖਾਦਾਂ ਦੇ ਰੈਕ ਭੇਜਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਸਬੰਧੀ ਦਿੱਤੀ ਸਹਿਮਤੀ ਚੰਡੀਗੜ੍ਹ, 13 ਨਵੰਬਰ:ਪੰਜਾਬ ਦੇ ਖੇਤੀਬਾੜੀ ਮੰਤਰੀ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਡੀ-ਅਮੋਨੀਅਮ ਫਾਸਫੇਟ (ਡੀਏਪੀ) ਅਤੇ ਹੋਰ ਖਾਦਾਂ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਡੀਏਪੀ ਦੇ ਰੈਕ ਸੂਬੇ…

Read More
ਮੁੱਖ ਮੰਤਰੀ ਦੱਸਣ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਲਈ ਕੀ ਵਿਸ਼ੇਸ਼ ਕੀਤਾ ਹੈ ? : ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਦੱਸਣ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਲਈ ਕੀ ਵਿਸ਼ੇਸ਼ ਕੀਤਾ ਹੈ ? : ਹਰਪਾਲ ਸਿੰਘ ਚੀਮਾ

-ਪੀ.ਪੀ.ਏਜ਼ ਅਤੇ ਬੀ.ਐਸ.ਐਫ ਦੀ ਮੁੱਦਿਆਂ ‘ਤੇ ਗੋਂਗਲੂਆਂ ਤੋਂ ਕੇਵਲ ਮਿੱਟੀ ਝਾੜੀ – ਵਿਸ਼ੇਸ਼ ਇਜਲਾਸ ਦੇ ਡਰਾਮੇ ‘ਤੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਰੋੜਾਂ ਰੁਪਏ ਬਰਬਾਦ ਕੀਤੇ – ਕਾਂਗਰਸ ਸਰਕਾਰ ਨੇ ਕੁੱਝ ਘੰਟਿਆਂ ਦੇ ਇਜਲਾਸ ਕਰਕੇ ਸੰਵਿਧਾਨ ਅਤੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਚੰਡੀਗੜ੍ਹ, 12 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ…

Read More
Sonia Mann Denies To Join Akali Dal

Sonia Mann Denies To Join Akali Dal

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਨੇ ਇਸਤਰੀ ਜਾਤੀ ਨੂੰ ਮਾਣ ਸਨਮਾਨ ਦਾ ਦਰਜਾ ਦਿੰਦਿਆਂ ਰਾਜਿਆਂ, ਮਹਾਰਾਜਿਆਂ ਤੇ ਗੁਰੂਆਂ, ਪੀਰਾਂ ਦੀ ਜਨਣੀ ਕਹਿ ਕੇ ਸਤਿਕਾਰਿਆ ਸੀ । ਅਜੋਕੇ ਸਮੇਂ ਵਿੱਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਦੁਹਾਈ ਦੇਣ ਵਾਲੇ ਲੋਕਾਂ ਨੇ ਅੱਜ ਆਪਣੀ ਘਟੀਆ ਰਾਜਨੀਤੀ ਅਤੇ ਨਿੱਜੀ ਸਵਾਰਥ ਦੀ ਖ਼ਾਤਰ ਕੁਝ ਅਖ਼ਬਾਰੀ ਖ਼ਬਰਾਂ ਅਫਵਾਹਾਂ…

Read More