ਸਮਾਜ ਦੀ ਤਰੱਕੀ ਲਈ ਲੜਕੀਆਂ ਨੂੰ ਪੜ੍ਹਾਈ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ-ਮੁੱਖ ਮੰਤਰੀ ਚੰਨੀ
ਪਡਿਆਲਾ ਦੇ ਐਸ.ਬੀ.ਐਸ ਖਾਲਸਾ ਕਾਲਜ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ· ਮੁੱਖ ਮੰਤਰੀ ਨੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਪ੍ਰਬੰਧਕ ਕੇਮਟੀ ਨਾਲ ਕੀਤੀ ਮੁਲਾਕਾਤ · ਸਾਬਕਾ ਵਿਧਇਕ ਬਚਿੱਤਰ ਸਿੰਘ ਪਡਿਆਲਾ ਦੇ ਸਮੁੱਚੇ ਪਰਿਵਾਰ ਦਾ ਇਲਾਕੇ ਲਈ ਵੱਡਾ ਯੋਗਦਾਨ ਕੁਰਾਲੀ, 9 ਨਵੰਬਰ:ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਡਿਆਲਾ ਵਿਖੇ ਐਸ.ਬੀ.ਐਸ ਖਾਲਸਾ ਕਾਲਜ (ਲੜਕੀਆਂ) ਵਿਖੇ ਪਹੁੰਚੇ…
