Simarjeet Kaur

ਪੰਜਾਬ ‘ਚ ਅਗਲੇ 24 ਘੰਟਿਆਂ ਦੇ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ

ਪੰਜਾਬ ‘ਚ ਅਗਲੇ 24 ਘੰਟਿਆਂ ਦੇ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ

ਵਿਭਾਗ ਨੇ ਪੰਜਾਬ ਸਮੇਤ ਹਰਿਆਣਾ ਦੇ ਮੌਸਮ ਨੂੰ ਲੈ ਕੇ 24 ਘੰਟੇ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 20 ਅਤੇ 22 ਅਪ੍ਰੈਲ ਤੱਕ ਚੰਡੀਗੜ੍ਹ ਅਤੇ ਹਰਿਆਣਾ ਸਮੇਤ ਪੰਜਾਬ ‘ਚ ਕਈ ਥਾਵਾਂ ‘ਤੇ ਗਰਜ ਅਤੇ ਹਨੇਰੀ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ…

Read More
ਪੰਜਾਬ ‘ਚ ਕੇਕ ਤੋਂ ਬਾਅਦ ਚਾਕਲੇਟ ਖਾਣ ਨਾਲ ਬੱਚੀ ਦੀ ਵਿਗੜੀ ਸਿਹਤ, ਮਚਿਆ ਹੜਕੰਪ

ਪੰਜਾਬ ‘ਚ ਕੇਕ ਤੋਂ ਬਾਅਦ ਚਾਕਲੇਟ ਖਾਣ ਨਾਲ ਬੱਚੀ ਦੀ ਵਿਗੜੀ ਸਿਹਤ, ਮਚਿਆ ਹੜਕੰਪ

ਪੰਜਾਬ ‘ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਕਿ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਦੇ ਪਟਿਆਲਾ ਜ਼ਿਲੇ ‘ਚ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਦੀ ਸਿਹਤ ਫਿਰ ਤੋਂ ਵਿਗੜ ਗਈ ਹੈ। ਹਾਲਤ ਇੰਨੀ ਗੰਭੀਰ ਹੋ ਗਈ ਕਿ ਉਸ ਨੂੰ ਖੂਨ ਦੀਆਂ ਉਲਟੀਆਂ ਆਉਣ ਲੱਗ ਪਈਆਂ।…

Read More
ਇੱਕ ਵਾਰ ਫਿਰ ਸੁਰਖੀਆਂ ‘ਚ ਪੰਜਾਬ ਦੀ ਇਹ ਜੇਲ੍ਹ, ਬਰਾਮਦ ਹੋਇਆ ਇਤਰਾਜ਼ਯੋਗ ਸਾਮਾਨ

ਇੱਕ ਵਾਰ ਫਿਰ ਸੁਰਖੀਆਂ ‘ਚ ਪੰਜਾਬ ਦੀ ਇਹ ਜੇਲ੍ਹ, ਬਰਾਮਦ ਹੋਇਆ ਇਤਰਾਜ਼ਯੋਗ ਸਾਮਾਨ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਬੰਦੀਆਂ ਤੇ ਹਵਾਲਾਤੀਆਂ ਕੋਲੋਂ ਇਤਰਾਜ਼ਯੋਗ ਵਸਤੂਆਂ ਮਿਲਣ ਤੋਂ ਬਾਅਦ ਹੁਣ ਅਧਿਕਾਰੀਆਂ ਨੇ ਜੇਲ੍ਹ ਦੀਆਂ ਕੰਧਾਂ ਵਿੱਚ ਲਾਵਾਰਿਸ ਪਈਆਂ ਇਤਰਾਜ਼ਯੋਗ ਵਸਤੂਆਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਹੈਰਾਨੀਜਨਕ ਪਹਿਲੂ ਇਹ ਹੈ ਕਿ ਜਿਨ੍ਹਾਂ ਗੁਪਤ ਰਸਤਿਆਂ ਰਾਹੀਂ ਭਾਰੀ ਮਾਤਰਾ ਵਿਚ ਸਾਮਾਨ ਜੇਲ੍ਹ ਅੰਦਰ ਲਿਆਂਦਾ ਜਾ ਰਿਹਾ ਹੈ, ਉਨ੍ਹਾਂ ਦੀ ਅਜੇ ਤੱਕ…

Read More
ਪਹਿਲਵਾਨਾਂ ਦੇ ਮੁਕਾਬਲੇ ਦੌਰਾਨ ਦਰਦਨਾਕ ਹਾਦਸਾ, ਚੋਟੀ ਦੇ ਪਹਿਲਵਾਨ ਦੀ ਮੌਤ

ਪਹਿਲਵਾਨਾਂ ਦੇ ਮੁਕਾਬਲੇ ਦੌਰਾਨ ਦਰਦਨਾਕ ਹਾਦਸਾ, ਚੋਟੀ ਦੇ ਪਹਿਲਵਾਨ ਦੀ ਮੌਤ

ਸਲੀਮ (24) ਵਾਸੀ ਪਿੰਡ ਲੌਂਗੋਵਾਲ ਹਾਲ ਅਬਾਦ ਦਾਣਾ ਮੰਡੀ, ਧਰਮਕੋਟ, ਜੋ ਕਿ ਧਰਮਕੋਟ ਵਿਖੇ ਬੀਤੀ 3 ਅਪ੍ਰੈਲ ਨੂੰ ਪਹਿਲਵਾਨਾਂ ਵਿਚਕਾਰ ਹੋਏ ਮੈਚ ਦੌਰਾਨ ਜ਼ਖਮੀ ਹੋ ਗਿਆ ਸੀ, ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਐਸ.ਐਚ.ਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 3 ਅਪ੍ਰੈਲ ਨੂੰ ਧਰਮਕੋਟ ਵਿਖੇ ਪਹਿਲਵਾਨਾਂ…

Read More
ਬਿਜਲੀ ਕੁਨੈਕਸ਼ਨਾਂ ਲਈ ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ

ਬਿਜਲੀ ਕੁਨੈਕਸ਼ਨਾਂ ਲਈ ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ

ਨਵੇਂ ਬਿਜਲੀ ਕੁਨੈਕਸ਼ਨਾਂ ਸਬੰਧੀ ਅੰਮ੍ਰਿਤਸਰ ਵਾਸੀਆਂ ਨੂੰ ਰਾਹਤ ਦਿੰਦਿਆਂ ਨਗਰ ਨਿਗਮ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੂੰ ਹਦਾਇਤ ਕੀਤੀ ਹੈ ਕਿ ਅੰਮ੍ਰਿਤਸਰ ਦੇ ਬਾਹਰੀ ਖੇਤਰਾਂ ਵਿੱਚ ਐਨ.ਓ.ਸੀ. ਲਾਗੂ ਨਹੀਂ ਹੋਵੇਗੀ। ਅਜਿਹੀ ਸਥਿਤੀ ਵਿੱਚ ਆਮ ਲੋਕਾਂ ਨੂੰ ਬਿਜਲੀ ਕੁਨੈਕਸ਼ਨ ਸਬੰਧੀ ਐਨਓਸੀ ਲਈ ਨਗਰ ਨਿਗਮ ਨੂੰ ਨਹੀਂ ਭੇਜਣਾ ਚਾਹੀਦਾ। ਇਹ ਹਦਾਇਤਾਂ ਨਗਰ ਨਿਗਮ ਵੱਲੋਂ ਪਿਛਲੇ ਹਫ਼ਤੇ ਪਾਵਰਕਾਮ…

Read More
ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ BJP ਵਿੱਚ ਸ਼ਾਮਿਲ

ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ BJP ਵਿੱਚ ਸ਼ਾਮਿਲ

ਜਲੰਧਰ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਨਾਲ ਹੀ ਤਜਿੰਦਰਪਾਲ ਸਿੰਘ ਬਿੱਟੂ ਨੇ ਵੀ ਕਾਂਗਰਸ ਨੂੰ ਅਲਵੀਦਾ ਆਖੇ ਬੀਜੇਪੀ ਜੁਆਇਨ ਕਰ ਲਈ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ…

Read More

Loksabha election: ਪੰਜਾਬ ਵਿੱਚ ਇਸ ਵਾਰ 14 ਹਜ਼ਾਰ ਅਧਿਆਪਕ ਕਰਨਗੇ ਚੋਣ ਡਿਊਟੀ

ਪੰਜਾਬ ਵਿੱਚ ਇਸ ਵਾਰ 24 ਹਜ਼ਾਰ ਮੁਲਾਜ਼ਮਾਂ ਵਿੱਚੋਂ 14 ਹਜ਼ਾਰ ਦੇ ਕਰੀਬ ਅਧਿਆਪਕ ਚੋਣ ਡਿਊਟੀ ਕਰ ਰਹੇ ਹਨ। ਇਹ ਜਾਣਕਾਰੀ ਮੁੱਖ ਚੋਣ ਅਧਿਕਾਰੀ ਸਿਬਿਨ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਸੂਬੇ ਵਿੱਚ ਲੋਕ ਸਭਾ ਚੋਣਾਂ ਕਰਵਾਉਣ ਲਈ 24 ਹਜ਼ਾਰ ਦੇ…

Read More
ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, 21 ਅਪ੍ਰੈਲ ਨੂੰ ਭਾਰਤ ਆਉਣਾ ਸੀ..

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, 21 ਅਪ੍ਰੈਲ ਨੂੰ ਭਾਰਤ ਆਉਣਾ ਸੀ..

ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਮਸਕ ਦਾ ਦੌਰਾ ਮੁਲਤਵੀ ਕਰਨ ਦੀ ਜਾਣਕਾਰੀ ਸ਼ਨੀਵਾਰ (20 ਅਪ੍ਰੈਲ) ਨੂੰ ਸਾਹਮਣੇ ਆਈ ਹੈ। ਮਸਕ ਨੇ 21-22 ਅਪ੍ਰੈਲ ਨੂੰ ਦੋ ਦਿਨਾਂ ਲਈ ਭਾਰਤ ਦਾ ਦੌਰਾ ਕਰਨਾ ਸੀ। ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ…

Read More
ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ! ਇਸ ਆਗੂ ਨੇ ਦਿੱਤਾ ਅਸਤੀਫਾ

ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ! ਇਸ ਆਗੂ ਨੇ ਦਿੱਤਾ ਅਸਤੀਫਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਦਿੱਗਜ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਸਮੇਂ ਉਹ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਦੇ…

Read More
ਮੂਸੇਵਾਲਾ ਦੇ ਦੋਸਤ ਅਤੇ ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ

ਮੂਸੇਵਾਲਾ ਦੇ ਦੋਸਤ ਅਤੇ ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ

ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੁਣ ਗਾਇਕ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।     ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਪਟੀਸ਼ਨਰ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਵਿੱਚ ਕਿਹਾ…

Read More