Simarjeet Kaur

ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਦਾ ਸਮੂਹਿਕ ਵਰਤ, ਜੰਤਰ-ਮੰਤਰ ‘ਤੇ ਇਕੱਠੇ ਹੋਏ ‘ਆਪ’ ਆਗੂ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ‘ਆਪ’ ਆਗੂਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਇਕ ਪਾਸੇ ਆਮ ਆਦਮੀ ਪਾਰਟੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਐਤਵਾਰ ਨੂੰ ਜੰਤਰ-ਮੰਤਰ ‘ਤੇ ਮਰਨ ਵਰਤ ਰੱਖ ਰਹੀ ਹੈ।ਦੂਜੇ ਪਾਸੇ…

Read More

ਕੇਜਰੀਵਾਲ ਨੂੰ ਜੇਲ੍ਹ ‘ਚ ਮਿਲਣ ਵਾਲਿਆਂ ਦੀ ਲਿਸਟ ‘ਚ CM ਭਗਵੰਤ ਮਾਨ ਦਾ ਨਾਂ ਸ਼ਾਮਲ, ਅਗਲੇ ਹਫਤੇ ਹੋਵੇਗੀ ਮੁਲਾਕਾਤ

  ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਵਾਲਿਆਂ ਦੀ ਲਿਸਟ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਸੀਐੱਮ ਮਾਨ ਅਗਲੇ ਹਫਤੇ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰ ਸਕਦੇ ਹਨ। ਆਮ ਆਦਮੀ ਪਾਰਟੀ ਨੇ ਮੁਲਾਕਾਤ ਦੀ ਸੰਭਾਵਨਾ ਪ੍ਰਗਟਾਈ ਹੈ। ‘ਆਪ’ ਨੇ ਦੱਸਿਆ ਕਿ…

Read More

ਵਿਵਾਦਤ ਪੋਸਟ ਨੂੰ ਲੈ ਕੇ ਗੀਤਕਾਰ ਮੱਟ ਸ਼ੇਰੋਂ ਵਾਲਾ ਨੇ ਖਾਲਸਾ ਪੰਥ ਤੋਂ ਮੰਗੀ ਮਾਫ਼ੀ

ਪਿਛਲੇ ਦਿਨੀਂ ਗੀਤਕਾਰ ਰਣਜੀਤ ਮੱਟ ਸ਼ੇਰੋਂ ਵਾਲਾ ਵੱਲੋਂ ਸੋਸ਼ਲ ਮੀਡੀਆ ‘ਤੇ ਚਮਤਕਾਰ ਨਾਂ ਦੀ ਪੋਸਟ ਪਾਈ ਗਈ ਸੀ ਜਿਸ ਨੂੰ ਲੈ ਕੇ ਸਿੱਖ ਹਲਕਿਆਂ ‘ਚ ਉਸ ਦਾ ਕਾਫੀ ਵਿਰੋਧ ਹੋਇਆ। ਬੇਸ਼ੱਕ ਮੱਟ ਸ਼ੇਰੋਂ ਵਾਲਾ ਨੇ ਸੋਸ਼ਲ ਮੀਡੀਆ ‘ਤੇ ਉਕਤ ਪੋਸਟ ਨੂੰ ਲੈ ਕੇ ਮਾਫ਼ੀ ਮੰਗ ਲਈ ਸੀ ਪਰ ਸਿੱਖ ਹਲਕਿਆਂ ‘ਚ ਮੱਟ ਦਾ ਲਗਾਤਾਰ ਵਿਰੋਧ…

Read More

13-0 ਦਾ ਟੀਚਾ, ਵਲੰਟੀਅਰਾਂ ‘ਚ ਜਿੱਤ ਦਾ ਜੋਸ਼ ਭਰਨਗੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜਿੱਤ ਦੇ ਦੋ ਸਾਲ ਬਾਅਦ ਇੱਕ ਵਾਰ ਫਿਰ ਆਪਣੇ ਹੀ ਸੂਬੇ ਦੇ ਵਾਲੰਟੀਅਰਾਂ ਵਿੱਚ ਪਹੁੰਚ ਰਹੇ ਹਨ। ਟੀਚਾ ਲੋਕ ਸਭਾ ਚੋਣਾਂ 2024 ਹੈ। ਪਾਰਟੀ ਦੇ ਸੰਸਦ ਮੈਂਬਰ ਅਤੇ ਐਲਾਨੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਪਾਰਟੀਆਂ ਬਦਲਣ ਤੋਂ ਬਾਅਦ ਸੂਬੇ ਦੇ ਵਲੰਟੀਅਰਾਂ ਵਿੱਚ ਅਸੰਤੋਸ਼ ਫੈਲ…

Read More

ਪੁੱਤ ਨੇ ਕਰਾਈ ਕੋਰਟ ਮੈਰਿਜ ਤਾਂ ਮਾਂ ਨੂੰ ਨਿਰਵਸਤਰ ਕਰਕੇ ਵੀਡੀਓ ਕੀਤੀ ਵਾਇਰਲ

ਤਰਨਤਾਰਨ ਜ਼ਿਲ੍ਹੇ ਦੇ ਇੱਕ ਪਿੰਡ ’ਚ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕੋ ਹੀ ਮੁਹੱਲੇ ਵਿਚ ਲਵ ਮੈਰਿਜ ਕਰਨ ‘ਤੇ ਮੁੰਡੇ ਵਾਲਿਆਂ ਤੇ ਕੁੜੀ ਵਾਲਿਆਂ ਵਿਚਾਲੇ ਝਗੜਾ ਹੋਇਆ। ਵਿਵਾਦ ਇੰਨਾ ਵੱਧ ਗਿਆ ਕਿ ਕੁੜੀ ਦੇ ਪਰਿਵਾਰ ਵਾਲਿਆਂ ਨੇ ਮੁੰਡੇ ਦੀ ਮਾਂ ਨਾਲ ਬਹੁਤ ਹੀ ਸ਼ਰਮਨਾਕ ਕਰਤੂਤ ਕੀਤੀ। ਮਾਮਲਾ ਵਲਟੋਹਾ ਦਾ…

Read More

ਬਟਾਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਪਤੀ-ਪਤਨੀ ਨੂੰ 30 ਲੱਖ ਰੁਪਏ ਦੀ ਜਾਅਲੀ ਕਰੰਸੀ ਸਣੇ ਕੀਤਾ ਕਾਬੂ

ਬਟਾਲਾ ਪੁਲਿਸ ਨੂੰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਉਨ੍ਹਾਂ ਵੱਲੋਂ ਕਾਰ ਸਵਾਰ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 30 ਲੱਖ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਬੀਰ ਸਿੰਘ ਅਤੇ ਉਸ ਦੀ ਪਤਨੀ ਗੁਰਇੰਦਰ ਕੌਰ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਵਰਨਾ…

Read More

ਪੰਜਾਬ ‘ਚ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, 4 ਮੈਂਬਰ ਨਾਜਾਇਜ਼ ਹਥਿਆਰਾਂ ਤੇ ਹੈਰੋਇਨ ਸਮੇਤ ਕਾਬੂ

ਕਪੂਰਥਲਾ ਪੁਲਿਸ ਨੇ ਵੱਡੇ ਪੱਧਰ ‘ਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ 7 ਨਜਾਇਜ਼ ਪਿਸਤੌਲਾਂ ਅਤੇ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਕਪੂਰਥਲਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ…

Read More

ਭਾਜਪਾ ਵਰਕਰਾਂ ਦੀ ਬੱਸ ‘ਤੇ ਟੁੱਟ ਕੇ ਡਿੱਗੀ ਬਿਜਲੀ ਦੀ ਤਾਰ

ਪਿੰਡ ਬੁੱਢਾ ਖੇੜਾ ਪੁੰਡੀਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ‘ਚ ਹਿੱਸਾ ਲੈਣ ਆ ਰਹੇ ਭਾਜਪਾ ਵਰਕਰਾਂ ਦੀ ਬੱਸ ‘ਚ ਹੇਠਾਂ ਲਟਕਦੀ ਬਿਜਲੀ ਦੀ ਤਾਰ ਉਲਝ ਗਈ ਜਿਸ ਕਾਰਨ ਬਿਜਲੀ ਦਾ ਖੰਭਾ ਟੁੱਟ ਕੇ ਬੱਸ ‘ਤੇ ਡਿੱਗ ਗਿਆ। ਬੱਸ ਵਿਚ ਬਿਜਲੀ ਦਾ ਕਰੰਟ ਫੈਲ ਗਿਆ। ਇਸ ਤੋਂ ਪਹਿਲਾਂ ਕਿ ਕੋਈ ਵੱਡਾ ਹਾਦਸਾ ਵਾਪਰ ਸਕਦਾ…

Read More

ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਮੁੜ ਵਧੀ ਨਿਆਂਇਕ ਹਿਰਾਸਤ

  ਆਬਕਾਰੀ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀ ਮਨੀਸ਼ ਸਿਸੋਦੀਆ ਨੂੰ ਰਾਉਸ ਐਵੇਨਿਊ ਕੋਰਟ ਨੇ ਇਕ ਵਾਰ ਫਿਰ ਝਟਕਾ ਦਿੱਤਾ ਹੈ। ਅਦਾਲਤ ਨੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com…

Read More

ਸੁਪਰੀਮ ਕੋਰਟ ਨੇ ਫਰੀਦਕੋਟ ਦੇ SSP ਨੂੰ ਨੋਟਿਸ ਜਾਰੀ ਕੀਤਾ, ਜਾਣੋ ਕੀ ਹੈ ਮਾਮਲਾ

ਸੁਪਰੀਮ ਕੋਰਟ ਨੇ ਫ਼ਰੀਦਕੋਟ ਦੇ ਤਤਕਾਲੀ ਐਸ.ਐਸ.ਪੀ. ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਭਾਜਪਾ ਆਗੂ ਪ੍ਰਦੀਪ ਸਿੰਗਲਾ ਦੇ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਜੈਤੋ ਨਗਰ ਕੌਂਸਲ ਦੇ ਮੀਤ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਪ੍ਰਦੀਪ ਸਿੰਗਲਾ ਨੂੰ ਪੁਲੀਸ ਨੇ 2017 ਵਿੱਚ ਅਨੁਸੂਚਿਤ ਜਾਤੀ ਦੀ ਧਾਰਾ 2011 ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ…

Read More