Simarjeet Kaur

ਪੰਜਾਬ ‘ਚ ਟ੍ਰਿਪਲ ਮਰਡਰ, ਫੈਲੀ ਸਨਸਨੀ

ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਕੰਦੋਵਾਲੀ ‘ਚ ਕਲਯੁਗੀ ਪੁੱਤਰ ਨੇ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਕੇ ਆਪਣੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ…

Read More

ਪੰਜਾਬ ਦੇ ਮੇਨ ਹਾਈਵੇਅ ‘ਤੇ ਲੱਗਾ ਧਰਨਾ, ਘਰ ਤੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਨੇੜਲੇ ਪਿੰਡ ਮੁਸ਼ਕਾਬਾਦ ਵਿੱਚ ਲਗਾਏ ਜਾ ਰਹੇ ਬਾਇਓ ਗੈਸ ਪਲਾਂਟ ਖ਼ਿਲਾਫ਼ ਮੁਸ਼ਕਾਬਾਦ, ਖੀਰਨੀਆਂ ਅਤੇ ਟਪੜੀਆ ਪਿੰਡਾਂ ਦੇ ਵਾਸੀਆਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਨ੍ਹਾਂ ਤਿੰਨਾਂ ਪਿੰਡਾਂ ਦੇ ਸੰਘਰਸ਼ ਵਿੱਚ ਨੇੜਲੇ ਕਈ ਪਿੰਡ ਵੀ ਸ਼ਾਮਲ ਹੋ ਗਏ ਹਨ। ਕੁਝ ਦਿਨ ਪਹਿਲਾਂ ਇਨ੍ਹਾਂ ਤਿੰਨਾਂ ਪਿੰਡਾਂ ਦੇ ਲੋਕਾਂ ਨੇ ‘ਸਾਡੇ ਘਰ ਤੇ ਸਾਦੇ ਪਿੰਡ ਵਿਕਾਊ’ ਦੇ ਪੋਸਟਰ…

Read More

CM ਮਾਨ ਦੀ ਅੱਜ ਵਿਧਾਇਕਾਂ ਨਾਲ ਅਹਿਮ ਮੀਟਿੰਗ, ਇਸ ਮੁੱਦੇ ‘ਤੇ ਹੋਵੇਗੀ ਚਰਚਾ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ‘ਮਿਸ਼ਨ 13-0’ ਲਈ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਲਈ ਮੈਰਾਥਨ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਦੌਰਾਨ ਅੱਜ ਮੁੱਖ ਮੰਤਰੀ ਨੇ ਸ੍ਰੀ ਫਤਹਿਗੜ੍ਹ ਸਾਹਿਬ ਹਲਕੇ ਦੇ ਸਮੂਹ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ, ਜੋ ਸਵੇਰੇ 11 ਵਜੇ…

Read More

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਿਆਸਤ ‘ਚ ਹੋ ਸਕਦੀ ਹੈ ਐਂਟਰੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਹ ਕਾਂਗਰਸ ਹਾਈਕਮਾਂਡ ਦੇ ਸੰਪਰਕ ਵਿੱਚ ਹਨ। ਹਾਲ ਹੀ ‘ਚ ਆਪਣੀ ਹਵੇਲੀ ‘ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਰਾਜਨੀਤੀ ‘ਚ ਆਉਣ ਦੀ ਗੱਲ ਕਹੀ ਸੀ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ…

Read More

ਕੇਕ ਖਾਣ ਨਾਲ ਲੜਕੀ ਦੀ ਮੌਤ ਦਾ ਮਾਮਲਾ, ਪੋਸਟਮਾਰਟਮ ਰਿਪੋਰਟ ਆਈ ਸਾਹਮਣੇ…

ਪਟਿਆਲਾ ‘ਚ ਕੇਕ ਖਾਣ ਕਾਰਨ ਲੜਕੀ ਦੀ ਮੌਤ ਦੇ ਮਾਮਲੇ ‘ਚ ਪੋਸਟ ਮਾਰਟਮ ਰਿਪੋਰਟ ਆਈ ਹੈ। ਪੋਸਟਮਾਰਟਮ ਰਿਪੋਰਟ ਵਿੱਚ ਲੜਕੀ ਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਹੁਣ ਮੌਤ ਦੇ ਕਾਰਨਾਂ ਦਾ ਪਤਾ ਪੈਥੋਲੋਜੀ ਲੈਬ ਵਿੱਚ ਲੱਗੇਗਾ। ਰਾਜਿੰਦਰਾ ਹਸਪਤਾਲ ਦੇ ਫੋਰੈਂਸਿਕ ਵਿਭਾਗ ਨੇ ਪੋਸਟਮਾਰਟਮ ਰਿਪੋਰਟ ਜਾਰੀ ਕਰ ਦਿੱਤੀ ਹੈ, ਪਰ ਮਾਨਵੀ ਦੀ ਮੌਤ…

Read More

ਕਾਂਗਰਸ ਦਾ ਹੱਥ ਛੱਡ ਕੇ ਮੁੱਕੇਬਾਜ਼ ਵਿਜੇਂਦਰ ਸਿੰਘ ਹੁਣ ਭਾਜਪਾ ਦੇ ਰਿੰਗ ‘ਚ, ਕਮਲ ਦਾ ਹੱਥ ਫੜਿਆ

ਲੋਕ ਸਭਾ ਚੋਣਾਂ ਦਾ ਉਤਸ਼ਾਹ ਤੇਜ਼ ਹੋ ਗਿਆ ਹੈ। ਇੱਕ ਪਾਸੇ ਚੋਣ ਪ੍ਰਚਾਰ ਦਾ ਸਮਾਂ ਹੈ ਅਤੇ ਦੂਜੇ ਪਾਸੇ ਕਾਂਗਰਸ ਨੂੰ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਮੁੱਕੇਬਾਜ਼ ਵਿਜੇਂਦਰ ਸਿੰਘ ਕੁਝ ਸਮੇਂ ‘ਚ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੇ ਭਾਰਤੀ…

Read More

CM ਮਾਨ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕਮਾਨ ਸੰਭਾਲੀ

ਪੰਜਾਬ ਦੇ ਸੀ.ਐਮ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਭਗਵੰਤ ਨਾਮ ਨੇ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਹੈ। ਇਸੇ ਤਹਿਤ ਅੱਜ ਉਨ੍ਹਾਂ ਸੰਗਰੂਰ ਸਬੰਧੀ ਸੀ.ਐਮ. ਦੀ ਰਿਹਾਇਸ਼ ‘ਤੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਗੁਰਮੀਤ ਸਿੰਘ ਮੀਤ ਹੇਅਰ, ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਸੰਗਰੂਰ…

Read More

ਡਾਂਸਰ ਸਿਮਰ ਸੰਧੂ ਵਿਵਾਦ ਮਾਮਲਾ, ਮਹਿਲਾ ਕਮਿਸ਼ਨ ਨੇ ਕੀਤੀ ਵੱਡੀ ਕਾਰਵਾਈ

ਲੁਧਿਆਣਾ ਦੇ ਦੁੱਗਰੀ ਇਲਾਕੇ ਦੇ ਰਹਿਣ ਵਾਲੇ ਡਾਂਸਰ ਸਿਮਰ ਸੰਧੂ ਦਾ ਡੀ.ਐਸ.ਪੀ. ਦੇ ਰੀਡਰ ਨਾਲ ਝੜਪ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੁਣ ਪੰਜਾਬ ਮਹਿਲਾ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਖੰਨਾ ਦੇ ਐੱਸ.ਪੀ. ਇਸ ਮਾਮਲੇ ਵਿੱਚ 1 ਹਫ਼ਤੇ ਦੇ ਅੰਦਰ ਡੀ.ਐਸ.ਪੀ. ਪੱਧਰ ‘ਤੇ ਜਾਂਚ ਕਰਵਾ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਦੂਜੇ…

Read More

ਪੰਜਾਬ ਕਾਂਗਰਸ ‘ਚ ਵੱਡੀ ਹਲਚਲ, ਕਾਂਗਰਸੀ ਸੰਸਦ ਮੈਂਬਰ ਦਿੱਲੀ ਪਹੁੰਚੇ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਪੰਜਾਬ ਕਾਂਗਰਸ ਵਿੱਚ ਵੱਡੀ ਹਲਚਲ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਤੋਂ ਕਾਂਗਰਸ ਪਾਰਟੀ ਦੇ 5 ਸੰਸਦ ਮੈਂਬਰ ਦਿੱਲੀ ਪਹੁੰਚ ਚੁੱਕੇ ਹਨ। ਇਨ੍ਹਾਂ ਸੰਸਦ ਮੈਂਬਰਾਂ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ।ਜਾਣਕਾਰੀ ਅਨੁਸਾਰ ਸੰਸਦ ਮੈਂਬਰ ਮਨੀਸ਼ ਤਿਵਾੜੀ, ਮੁਹੰਮਦ ਸਦੀਕ, ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਅਤੇ ਡਾ: ਅਮਰ…

Read More

ਕਪਿਲ ਸ਼ਰਮਾ ਦੇ ਸ਼ੋਅ ‘ਚ ਦਿਸਣਗੇ ਨਵਜੋਤ ਸਿੱਧੂ!

ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਇੱਕ ਵਾਰ ਫਿਰ ਨਵਜੋਤ ਸਿੱਧੂ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਨਜ਼ਰ ਆਉਣ ਵਾਲੇ ਹਨ। ਕਾਮੇਡੀ ਕਿੰਗ ਕਪਿਲ ਸ਼ਰਮਾ ਆਪਣੇ ਨਵੇਂ ਸ਼ੋਅ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਨਾਲ ਵਾਪਸੀ ਕਰ ਰਹੇ ਹਨ। ਇਸ ਸ਼ੋਅ ‘ਚ ਕਪਿਲ ਸ਼ਰਮਾ ਦੇ ਪੁਰਾਣੇ ਦੋਸਤ ਵੀ ਵਾਪਸ ਆਏ ਹਨ। ‘ਦਿ…

Read More