Simarjeet Kaur

ਭਾਜਪਾ ‘ਤੇ ਫੁੱਟਿਆ ਕਿਸਾਨਾਂ ਦਾ ਗੁੱਸਾ, ਦਿੱਤੀ ਇਹ ਚਿਤਾਵਨੀ

ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ਦੌਰਾਨ ਭਾਜਪਾ ਨੇ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਵਿਰੋਧ ਦੀਆਂ ਆਵਾਜ਼ਾਂ ਵੀ ਉਠਾਈਆਂ ਜਾ ਰਹੀਆਂ ਹਨ। ਇਸ ਦੇ ਲਈ ਕਿਸਾਨ ਜਥੇਬੰਦੀਆਂ ਨੇ ਆਪਣੇ ਵਰਕਰਾਂ ਨੂੰ ਭਾਜਪਾ ਆਗੂਆਂ ਦੇ…

Read More

ਟੁੱਟੇ ਠੇਕਿਆਂ ਕਾਰਨ ਸਸਤੀ ਵਿਕ ਰਹੀ ਸ਼ਰਾਬ, ਚੋਣ ਜ਼ਾਬਤੇ ਦੌਰਾਨ ‘ਆਬਕਾਰੀ ਨਿਯਮਾਂ ਦੀ ਧੱਜੀਆਂ ਉਡਾਈਆਂ’

ਨਵੀਂ ਆਬਕਾਰੀ ਨੀਤੀ ਤਹਿਤ ਸ਼ਰਾਬ ਦੇ ਠੇਕਿਆਂ ਲਈ ਡਰਾਅ ਕੱਢੇ ਗਏ ਹਨ ਅਤੇ ਪੁਰਾਣੇ ਠੇਕਿਆਂ ਦੀ ਮਿਆਦ ਖ਼ਤਮ ਹੋਣ ਕਾਰਨ ਅੱਜ ਠੇਕੇਦਾਰਾਂ ਵੱਲੋਂ ਸਸਤੇ ਭਾਅ ’ਤੇ ਸ਼ਰਾਬ ਵੇਚੀ ਗਈ। ਲੋਕਾਂ ਨੇ ਇਸ ਦਾ ਪੂਰਾ ਫਾਇਦਾ ਉਠਾਇਆ ਅਤੇ ਬਿਨਾਂ ਕਿਸੇ ਰੋਕ-ਟੋਕ ਦੇ ਡੱਬੇ ਰਾਹੀਂ ਸ਼ਰਾਬ ਖਰੀਦੀ। ਲੋਕ ਸਭਾ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ…

Read More

ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਭੇਜਿਆ, ED ਨੇ ਨਹੀਂ ਮੰਗਿਆ ਰਿਮਾਂਡ, ਅਦਾਲਤ ਨੇ ਦਿੱਤਾ 15 ਦਿਨਾਂ ਦੀ ਨਿਆਂਇਕ ਹਿਰਾਸਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਸ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇਗਾ। ਕੇਂਦਰੀ ਏਜੰਸੀ ਨੇ ਮੁੱਖ ਮੰਤਰੀ ਦੀ 15 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ, ਜਿਸ ਨੂੰ ਰੌਜ਼ ਐਵੇਨਿਊ ਅਦਾਲਤ ਨੇ ਮਨਜ਼ੂਰ ਕਰ ਲਿਆ। ਪੇਸ਼ੀ ਲਈ ਅਦਾਲਤ ਵਿੱਚ ਲਿਜਾਏ ਜਾਣ ਸਮੇਂ…

Read More

STF ਨੂੰ ਮਿਲੀ ਸਫਲਤਾ, 10 ਕਰੋੜ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫਤਾਰ

ਐਸ.ਟੀ.ਐਫ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਦੀ ਟੀਮ ਨੇ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਐਸਟੀਐਫ ਇੰਚਾਰਜ ਹਰਬੰਸ ਸਿੰਘ ਰਹੀਲ ਨੇ ਦੱਸਿਆ ਕਿ ਪੁਲੀਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਦੋ ਵਿਅਕਤੀ ਹੈਰੋਇਨ ਦੀ ਵੱਡੀ ਖੇਪ ਲੈ ਕੇ ਦਰੇਸੀ ਥਾਣੇ ਦੇ ਇਲਾਕੇ ਵਿੱਚ ਆਪਣੇ ਗਾਹਕਾਂ ਨੂੰ…

Read More

CBSE ਸਕੂਲਾਂ ‘ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਦੀਆਂ ਵਧੀਆਂ ਮੁਸ਼ਕਲਾਂ, ਜਾਣੋ ਕਿਉਂ…

ਸੀ.ਬੀ.ਐਸ.ਈ. ਸਕੂਲਾਂ ਵਿੱਚ ਇਸ ਹਫ਼ਤੇ ਤੋਂ ਨਵਾਂ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ ਪਰ ਅਜੇ ਤੱਕ 3ਵੀਂ ਅਤੇ 6ਵੀਂ ਜਮਾਤ ਦੀਆਂ ਨਵੀਆਂ ਕਿਤਾਬਾਂ ਦਾ ਬਾਜ਼ਾਰ ਵਿੱਚ ਨਾ ਆਉਣਾ ਮਾਪਿਆਂ ਅਤੇ ਅਧਿਆਪਕਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਰਾਸ਼ਟਰੀ ਪਾਠਕ੍ਰਮ ਫਰੇਮਵਰਕ (NCF) ਨੂੰ ਲਾਗੂ…

Read More

ਰਾਮ ਲੀਲਾ ਮੈਦਾਨ ਤੋਂ ਗਰਜ਼ੇ ਸੀਐੱਮ ਮਾਨ, ਸ਼ਾਇਰਾਨਾ ਅੰਦਾਜ਼ ‘ਚ ਭਾਜਪਾ ਖਿਲਾਫ ਕੱਢੀ ਭੜਾਸ

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ਇੰਡੀਆ ਅਲਾਇੰਸ ਵੱਲੋਂ ਕੀਤੀ ਗਈ ਮੈਗਾ ਰੈਲੀ ਦੌਰਾਨ ਮੁੱਖ ਮੰਤਰੀ ਮਾਨ ਨੇ ਭਾਜਪਾ ‘ਤੇ ਤਿੱਖੇ ਹਮਲੇ ਕੀਤੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ਦਾ ਲੋਕਤੰਤਰ ਖ਼ਤਰੇ ਵਿੱਚ ਹੈ। ਭਾਜਪਾ ਵਾਲੇ ਸੋਚਦੇ ਹਨ ਕਿ ਉਹ ਡੰਡੇ ਨਾਲ ਰਾਜ ਕਰਨਗੇ, ਪਰ ਇਹ ਦੇਸ਼ ਕਿਸੇ ਦੇ…

Read More

ਦਰਜਨ ਤੋਂ ਵੱਧ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਇਨ੍ਹਾਂ ਪਾਰਟੀਆਂ ਨੂੰ ਵੱਡਾ ਝਟਕਾ ਲੱਗਾ

ਜਲੰਧਰ ‘ਚ ਅੱਜ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਜਲੰਧਰ ਦੇ ਕਈ ਕੌਂਸਲਰਾਂ ਨੇ ਭਾਜਪਾ ਨਾਲ ਹੱਥ ਮਿਲਾ ਲਿਆ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਅਤੇ ਜਲੰਧਰ ਦੇ ਕਾਂਗਰਸ ਦੇ 1 ਦਰਜਨ ਤੋਂ ਵੱਧ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਕੌਂਸਲਰਾਂ ਵਿੱਚ ਕਮਲਜੀਤ ਸਿੰਘ ਭਾਟੀਆ, ਵਿਪਨ ਕੁਮਾਰ,…

Read More

ਮੌਸਮ ਬਾਰੇ ਨਵੀਂ ਅਪਡੇਟ, ਅਗਲੇ 3 ਦਿਨ ਇਸ ਤਰ੍ਹਾਂ ਦਾ ਰਹੇਗਾ ਮੌਸਮ

ਪੰਜਾਬ-ਚੰਡੀਗੜ੍ਹ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਜਾਣਕਾਰੀ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਨਾਲ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੇ ਨਾਲ ਹੀ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ।ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਨ੍ਹਾਂ ਦਿਨਾਂ ਵਿੱਚ ਮੌਸਮ ਸਾਫ਼ ਰਹੇਗਾ। ਨਾਲ…

Read More

ਪੰਜਾਬ ‘ਚ ਭਲਕੇ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗ

ਪੰਜਾਬ ਦੇ ਸਕੂਲਾਂ ‘ਚ ਕੱਲ੍ਹ ਭਾਵ ਕਿ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਦੇ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ।ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ‘ਚ ਪੀਟੀਐੱਮ ਹੋਈ ਸੀ ਉੱਥੇ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਿਮ ਕੈਲੰਦਰ ਦੇ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ…

Read More

ਅੱਜ ਤੋਂ ਘਰੇਲੂ ਉਡਾਣਾਂ ਸ਼ੁਰੂ, ਜਲੰਧਰ ਤੋਂ ਆਦਮਪੁਰ ਏਅਰਪੋਰਟ ਤੱਕ ਬਣ ਰਹੇ ਫਲਾਈਓਵਰ ਵੱਡੀ ਸਮੱਸਿਆ ਬਣ ਗਏ ਹਨ

ਅੱਜ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਤੋਂ ਖਬਰ ਮਿਲੀ ਹੈ ਕਿ ਐਤਵਾਰ ਨੂੰ ਦੁਪਹਿਰ 12.50 ਵਜੇ ਪਹਿਲੀ ਉਡਾਣ ਆਦਮਪੁਰ ਸਿਵਲ ਏਅਰਪੋਰਟ ਤੋਂ ਹਿੰਦੁਨ ਏਅਰਪੋਰਟ ਰਾਹੀਂ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਇੱਕ ਪਾਸੇ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ…

Read More