Simarjeet Kaur

ਅਗਲੇ 3 ਦਿਨਾਂ ਤੱਕ ਮੌਸਮ ਰਹੇਗਾ ਖਰਾਬ, ਅਲਰਟ ਜਾਰੀ

ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੌਸਮ ਸੁਹਾਵਣਾ ਹੈ। ਇਸ ਸਮੇਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਬਿਲਕੁਲ ਸੰਤੁਲਨ ਵਿੱਚ ਹਨ। ਇਸ ਦੇ ਨਾਲ ਹੀ ਇਹ ਮੌਸਮ ਫ਼ਸਲਾਂ ਲਈ ਵੀ ਬਹੁਤ ਢੁਕਵਾਂ ਹੈ।ਹਾਲਾਂਕਿ ਮੌਸਮ ਵਿਭਾਗ ਮੁਤਾਬਕ 28 ਮਾਰਚ ਦੀ ਸ਼ਾਮ ਤੋਂ ਮੌਸਮ ਬਦਲ ਜਾਵੇਗਾ। ਵਿਭਾਗ ਨੇ 3 ਦਿਨਾਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਪੱਛਮੀ ਗੜਬੜੀ…

Read More

ਪੰਜਾਬ ‘ਚ ਤੜਕੇ ਤੜਕੇ ਵਾਪਰਿਆ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਵੈਨ ਪਲਟੀ

ਮੋਗਾ-ਫ਼ਿਰੋਜ਼ਪੁਰ ਰੋਡ ‘ਤੇ ਬੁੱਧਵਾਰ ਸਵੇਰੇ 5.30 ਵਜੇ ਦੇ ਕਰੀਬ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਪਿੰਡ ਡਗਰੂ ਨੇੜੇ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਦੌਰਾਨ ਕਰੀਬ 10-12 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਉਕਤ ਸ਼ਰਧਾਲੂ ਇਕ ਪਿਕਅੱਪ…

Read More

ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਮੌਤ, ਹੁਣ ਤੱਕ ਕਈਆਂ ਦੀ ਜਾਨ ਜਾ ਚੁੱਕੀ…

ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਲ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ 45ਵੇਂ ਦਿਨ ਤੱਕ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਸਮੇਤ 12 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸ਼ੇਰ ਸਿੰਘ (70) ਪੁੱਤਰ ਰੁਲਦਾ ਸਿੰਘ ਵਾਸੀ ਪਿੰਡ ਬਖਸ਼ੀਵਾਲਾ ਥਾਣਾ ਪਟਿਆਲਾ ਦੇ ਨਾਲ…

Read More

ਪੰਜਾਬ ਦੇ ਦੋ ਵੱਡੇ IAS ਅਫ਼ਸਰਾਂ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਅੱਜ ਸਵੇਰੇ ਚੰਡੀਗੜ੍ਹ ਪਹੁੰਚ ਗਈ ਹੈ। ਪਤਾ ਲੱਗਾ ਹੈ ਕਿ ਪੰਜਾਬ ਦੇ ਦੋ ਵੱਡੇ ਅਧਿਕਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 2023 ‘ਚ ਦਿੱਲੀ ਸ਼ਰਾਬ ਮਾਮਲੇ ‘ਚ ਵੀ ਇਨ੍ਹਾਂ ਅਧਿਕਾਰੀਆਂ ਨੂੰ ਸੀਬੀਆਈ ਨੇ ਤਲਬ ਕੀਤਾ ਸੀ। ਪੰਜਾਬ ਦੇ 10 ਅਫਸਰਾਂ ਨੂੰ ਸੀਬੀਆਈ ਨੇ ਗ੍ਰਿਫਤਾਰ…

Read More

ਅਮਰੀਕਾ ਦੇ ਮੈਰੀਲੈਂਡ ‘ਚ ਜਹਾਜ਼ ਦੀ ਟੱਕਰ ਕਾਰਨ ਪੁਲ ਢਹਿ ਗਿਆ: ਕਾਰਗੋ ਜਹਾਜ਼ ਸ੍ਰੀਲੰਕਾ ਜਾ ਰਿਹਾ ਸੀ

ਅਮਰੀਕਾ ਦੇ ਮੈਰੀਲੈਂਡ ਵਿੱਚ ਇੱਕ ਮਾਲਵਾਹਕ ਜਹਾਜ਼ ਦੇ ਨਾਲ ਟਕਰਾਉਣ ਤੋਂ ਬਾਅਦ ‘ਫ੍ਰਾਂਸਿਸ ਸਕਾਟ ਕੀ ਬ੍ਰਿਜ’ ਦਾ ਇੱਕ ਹਿੱਸਾ ਢਹਿ ਗਿਆ। ਨਿਊਯਾਰਕ ਟਾਈਮਜ਼ ਮੁਤਾਬਕ ਇਹ ਘਟਨਾ ਅਮਰੀਕੀ ਸਮੇਂ ਮੁਤਾਬਕ ਕਰੀਬ 1.30 ਵਜੇ ਵਾਪਰੀ। ਪੁਲ ਨਾਲ ਟਕਰਾਉਣ ਤੋਂ ਬਾਅਦ, ਜਹਾਜ਼ ਨੂੰ ਅੱਗ ਲੱਗ ਗਈ ਅਤੇ ਡੁੱਬ ਗਿਆ। ਸਿੰਗਾਪੁਰ ਦੇ ਝੰਡੇ ਵਾਲਾ ਇਹ ਜਹਾਜ਼ ਸ਼੍ਰੀਲੰਕਾ ਦੀ ਰਾਜਧਾਨੀ…

Read More

ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਧੂਮ ਧਾਮ ਨਾਮ ਮਨਾਇਆ ਗਿਆ ਹੋਲਾ ਮਹੱਲਾ, ਦੇਸ਼ਾਂ ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ

ਪੰਜਾਬ ‘ਚ ਹੋਲੇ ਮੁਹੱਲੇ ਮੌਕੇ ਨਿਹੰਗ ਅਤੇ ਸਿੱਖ ਭਾਈਚਾਰਾ ਵੱਡੀ ਗਿਣਤੀ ‘ਚ ਸ੍ਰੀ ਅਨੰਦਪੁਰ ਸਾਹਿਬ ਪਹੁੰਚਿਆ ਹੈ। ਅੱਜ ਅੰਮ੍ਰਿਤਸਰ ਵਿੱਚ ਵੀ ਨਗਰ ਕੀਰਤਨ ਕੱਢਿਆ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ ਹੈ। ਤਿੰਨ ਦਿਨ ਚੱਲਣ ਵਾਲਾ ਇਹ ਤਿਉਹਾਰ ਸਿੱਖ ਧਰਮ ਲਈ ਧਾਰਮਿਕ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ…

Read More

ਵਿਦੇਸ਼ ਜਾਣ ਦਾ ਸਪਨਾ ਨਹੀਂ ਹੋਇਆ ਪੂਰਾ ਤਾਂ ਨੌਜਵਾਨ ਨੇ ਉਠਾਇਆ ਇਹ ਖੌਫ਼ਨਾਕ ਕਦਮ

ਮਹਾਨਗਰ ‘ਚ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮਿਲੀ ਖਬਰ ਮੁਤਾਬਕ ਮਿਲਰਗੰਜ ‘ਚ ਇਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਵਿਦੇਸ਼ ਜਾਣ ਦਾ ਵੀਜ਼ਾ ਨਾ ਮਿਲਣ ਕਾਰਨ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ (ਉਮਰ 34) ਵਾਸੀ ਮਿਲਰਗੰਜ ਵਜੋਂ ਹੋਈ…

Read More

ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਗੈਂਗਸਟਰ ਟੀਨੂੰ ਦੀ ਵਿਗੜੀ ਸਿਹਤ

ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਅਹਿਮ ਕੜੀ ਮੰਨੇ ਜਾਂਦੇ ਖਤਰਨਾਕ ਗੈਂਗਸਟਰ ਦੀਪਕ ਟੀਨੂੰ ਦੀ ਸਿਹਤ ਵਿਗੜ ਗਈ ਹੈ, ਜਿਸ ਕਾਰਨ ਗੈਂਗਸਟਰ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਟੀਨੂੰ ਦੇ ਗੋਡਿਆਂ ਅਤੇ ਦੰਦਾਂ ‘ਚ ਦਰਦ ਹੋ ਰਿਹਾ ਹੈ, ਜਿਸ ਕਾਰਨ ਉਸ ਨੂੰ ਸਖਤ ਸੁਰੱਖਿਆ ਹੇਠ ਹਸਪਤਾਲ…

Read More

CM ਮਾਨ ਨੇ ਟਵੀਟ ਕਰਕੇ ਸੰਗਤ ਨੂੰ ਹੋਲੇ ਮੁਹੱਲੇ ਦੀ ਦਿੱਤੀ ਵਧਾਈ

ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਸਮੂਹ ਨੂੰ ਵਧਾਈ ਦਿੱਤੀ।   ਮੁੱਖ ਮੰਤਰੀ ਨੇ ਲਿਖਿਆ ਹੈ ਕਿ ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ,…

Read More

ਪੰਜਾਬ ‘ਚ ਲੱਗਣ ਵਾਲੇ ਲਾਊਡ ਸਪੀਕਰਾਂ ਨੂੰ ਲੈ ਕੇ ਹਾਈਕੋਰਟ ਸਖ਼ਤ, ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ‘ਚ ਧਾਰਮਿਕ ਸਥਾਨਾਂ ‘ਤੇ ਲਗਾਏ ਜਾਣ ਵਾਲੇ ਲਾਊਡ ਸਪੀਕਰਾਂ ਨੂੰ ਲੈ ਕੇ ਹਾਈਕੋਰਟ ਸਖਤ ਨਜ਼ਰ ਆ ਰਿਹਾ ਹੈ, ਜਿਸ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਾਣਕਾਰੀ ਮਿਲੀ ਹੈ ਕਿ ਰਿਹਾਇਸ਼ੀ ਇਲਾਕਿਆਂ ‘ਚ ਲਾਊਡ ਸਪੀਕਰ ਲਗਾਉਣ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਪਹੁੰਚੀ ਹੈ ਕਿ ਲਾਊਡ ਸਪੀਕਰਾਂ…

Read More