Simarjeet Kaur

ਜੇਕਰ ਤੁਹਾਡੇ ਫੋਨ ‘ਤੇ ਵੀ ਆਉਂਦਾ ਹੈ ਅਜਿਹਾ ਮੈਸੇਜ ਤਾਂ ਹੋ ਜਾਓ ਸਾਵਧਾਨ, ਸਾਈਬਰ ਠੱਗਾਂ ਦਾ ਨਵਾਂ ਤਰੀਕਾ

ਆਨਲਾਈਨ ਧੋਖੇਬਾਜ਼ਾਂ ਨੇ ਇਕ ਵਿਅਕਤੀ ਨੂੰ ਉਸ ਦੇ ਮੋਬਾਈਲ ‘ਤੇ ਮੈਸੇਜ ਭੇਜ ਕੇ ਠੱਗੀ ਮਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਧੋਖੇਬਾਜ਼ਾਂ ਨੇ ਟਰੈਫਿਕ ਚਲਾਨ ਦਾ ਸੁਨੇਹਾ ਭੇਜ ਕੇ 60 ਹਜ਼ਾਰ ਰੁਪਏ ਦੀ ਠੱਗੀ ਮਾਰੀ। ਮੁੱਢਲੀ ਜਾਂਚ ਤੋਂ ਬਾਅਦ ਸਾਈਬਰ ਸੈੱਲ ਨੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ…

Read More

‘ਵੰਦੇ ਭਾਰਤ’ ਕਾਰਨ ਇਨ੍ਹਾਂ ਟਰੇਨਾਂ ਦੇ ਸਮੇਂ ‘ਚ ਬਦਲਾਅ, ਸੂਚੀ ਜਾਰੀ

ਚੰਡੀਗੜ੍ਹ-ਅਜਮੇਰ ਵਿਚਕਾਰ ਚੱਲਣ ਵਾਲੀ ਰੇਲਗੱਡੀ ਨੰਬਰ 20977-78 ਵੰਦੇ ਭਾਰਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਮਿਤ ਜਿੰਦਲ, ਸਕੱਤਰ ਸ਼ਸ਼ੀ ਸ਼ੰਕਰ ਤਿਵਾੜੀ ਅਤੇ ਅੰਬਾਲਾ ਮੰਡਲ ਦੇ ਸੀਨੀਅਰ ਡੀ.ਸੀ.ਐਮ. ਰਿਤਿਕਾ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ। ਹਰੀ ਝੰਡੀ ਤੋਂ ਬਾਅਦ ਭਾਜਪਾ ਵਰਕਰਾਂ ਨੇ ਅੰਬਾਲਾ…

Read More

ਮਨੋਹਰ ਲਾਲ ਨੂੰ ਹਰਿਆਣਾ ਤੋਂ ਪੰਜਾਬ ਭੇਜਿਆ ਜਾ ਸਕਦਾ , ਦਿੱਤਾ ਜਾ ਸਕਦਾ ਹੈ ਵੱਡਾ ਅਹੁਦਾ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਦਰਅਸਲ, ਹਰਿਆਣਾ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਸਾਬਕਾ ਸੀਐਮ ਮਨੋਹਰ ਲਾਲ ਨੇ ਵੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ…

Read More

Breaking: ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ ਹੋਣ ਜਾ ਰਹੀ , ਇਸ ਸੀਟ ਤੋਂ ਲੜਨਗੇ ਚੋਣ!

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਪਾਰਟੀਆਂ ਵਿਚ ਪਾਰਟੀ ਅਦਲਾ-ਬਦਲੀ ਵੀ ਜਾਰੀ ਹੈ। ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਨੀਤ ਕੌਰ…

Read More

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ     ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ…

Read More

ਵਿੱਤੀ ਸਾਲ 2023-24 ‘ਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ETO

ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ. ਕਿਹਾ, ਪਹਿਲਕਦਮੀ ਨੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ   ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ   ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ…

Read More

ਚੁੱਪ ਰਹਿਣ ਵਾਲਿਆਂ ਦੀ ਥਾਂ ਪੰਜਾਬ ਦੀ ਗੱਲ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਚੁਣੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੁਸ਼ਿਆਰਪੁਰ ਵਿੱਚ ਕਰਵਾਈ ‘ਸਰਕਾਰ-ਵਪਾਰ ਮਿਲਣੀ’ ਚੁੱਪ ਰਹਿਣ ਵਾਲਿਆਂ ਦੀ ਥਾਂ ਪੰਜਾਬ ਦੀ ਗੱਲ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਚੁਣੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ ਸਾਰੀਆਂ…

Read More

ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਦੀ ਫੀਸ ਜਲਦ  ਹੋਵੇਗੀ ਮੁਆਫ਼

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਦੀ ਫੀਸ ਜਲਦ  ਹੋਵੇਗੀ ਮੁਆਫ਼ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਪ੍ਰਕਿਰਿਆ ਜਾਰੀ ਕੈਬਨਿਟ ਮੰਤਰੀ ਨੇ ਆਂਗਣਵਾੜੀ ਸੁਪਰਵਾਈਜ਼ਰਜ਼, ਕਲਰਕਾਂ ਤੇ ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ  ਕੌਮਾਂਤਰੀ ਮਹਿਲਾ ਦਿਵਸ ਸਬੰਧੀ ਮੋਹਾਲੀ ਵਿਖੇ ਸੂਬਾ…

Read More

ਪੰਜਾਬ ਦੇ ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ, PSEB ਨੇ ਦਿੱਤੀ ਸਮਾਂ ਸੀਮਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਨ੍ਹਾਂ ਸਾਰੇ ਸਕੂਲਾਂ ‘ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ ਸਾਲ 2023-24 ਲਈ 9ਵੀਂ ਅਤੇ 11ਵੀਂ ਜਮਾਤਾਂ ‘ਚ ਬਾਹਰਲੇ ਰਾਜਾਂ ਜਾਂ ਹੋਰ ਬੋਰਡਾਂ ਤੋਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ ਅਤੇ ਉਨ੍ਹਾਂ ਸਾਰੇ ਸਕੂਲਾਂ ਨੂੰ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। 28 ਮਾਰਚ ਤੱਕ…

Read More

ਪੰਜਾਬ ਦੇ ਇਨ੍ਹਾਂ 15 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ ਪੰਜਾਬ ਵਿੱਚ 13 ਮਾਰਚ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਵਿਭਾਗ ਦਾ ਕਹਿਣਾ ਹੈ ਕਿ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ,…

Read More