Simarjeet Kaur

ਹਰਿਆਣਾ, ਪੰਜਾਬ-ਚੰਡੀਗੜ੍ਹ ‘ਚ ਮੀਂਹ ਦਾ ਔਰੇਂਜ ਅਲਰਟ: ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ

ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ…

Read More

CM ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ…

Read More

ਆਈ.ਸੀ.ਯੂ. ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ ਲਈ ਹੈ ਤਿਆਰ : ਡਾ. ਬਲਬੀਰ ਸਿੰਘ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ. – ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਂਚ ਕੀਤੇ ਜਾਣ ਵਾਲੇ ਇਸ ਆਈ.ਸੀ.ਯੂ. ਦੀ ਸ਼ੁਰੂਆਤ ਤੋਂ ਪਹਿਲਾਂ ਇਸ ਦੀ ਤਿਆਰੀ ਦਾ ਲਿਆ ਜਾਇਜ਼ਾ – ਆਈ.ਸੀ.ਯੂ. ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ…

Read More

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਅੱਜ ਤੱਕ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੁਪਹਿਰ 2 ਵਜੇ ਮੁੜ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ ਸਪੀਕਰ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸਵੇਰੇ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ…

Read More

ਸ਼ਹੀਦ ਸ਼ੁਭਕਰਨ ਦੇ ਅੰਤਿਮ ਸੰਸਕਾਰ ਤੋਂ ਬਾਅਦ ਸਰਵਣ ਸਿੰਘ ਪੰਧੇਰ ਨੇ ਦੇਸ਼ ਵਾਸੀਆਂ ਨੂੰ ਕੀਤੀ ਇਹ ਅਪੀਲ

21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਫੋਰਸ ‘ਚ ਕੀਤਾ ਗਿਆ | ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ਹੀਦ ਕਿਸਾਨ ਸ਼ੁਭਕਰਨ ਦੇ ਅੰਤਿਮ ਸੰਸਕਾਰ ਤੋਂ ਬਾਅਦ ਦੇਸ਼ ਵਾਸੀਆਂ ਨੂੰ ਅੰਤਿਮ ਅਰਦਾਸ ਦੀ ਅਪੀਲ ਕੀਤੀ। ਪੰਧੇਰ ਨੇ ਕਿਹਾ ਕਿ ਸ਼ੁਭਕਰਨ ਕੇਂਦਰ ਸਰਕਾਰ ਦੀ…

Read More

ਕਿਸਾਨਾਂ ਦੇ ਸਮਰਥਨ ‘ਚ ਉੱਤਰੀ ਐਕਟਰਸ ਸੋਨੀਆ ਮਾਨ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

ਮਸ਼ਹੂਰ ਅਦਾਕਾਰਾ ਅਤੇ ਮਾਡਲ ਸੋਨੀਆ ਮਾਨ ਨੇ ਹਾਲ ਹੀ ‘ਚ ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੋਨੀਆ ਮਾਨ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ‘ਤੇ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਦਰਬਾਰ ਸਾਹਿਬ ਸਥਿਤ ਸਰੋਵਰ ਕੋਲ ਬੈਠੀ ਨਜ਼ਰ ਆ ਰਹੀ ਹੈ।…

Read More

ਸੋਮਵਾਰ ਨੂੰ ਸਕੂਲ ਤੇ ਕਾਲਜ ਰਹਿਣਗੇ ਬੰਦ, ਜਾਣੋ ਕਿਉਂ…

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੀ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿੱਚ 4 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਜ਼ਿਲ੍ਹਾ ਗੁਰਦਾਸਪੁਰ ਦੀ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿੱਚ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਦੇਖਣ ਲਈ ਦੂਰੋਂ-ਦੂਰੋਂ ਲੋਕ ਆਉਂਦੇ ਹਨ, ਜਿਸ ਸਬੰਧੀ ਉਪ ਮੰਡਲ ਮੈਜਿਸਟਰੇਟ…

Read More

ਪੰਜਾਬ ‘ਚ ‘ਆਪ’ ਆਗੂ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਆਮ ਆਦਮੀ ਪਾਰਟੀ ਦੇ ਕਰੀਬੀ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੂੰ ਹਮਲਾਵਰ ਨੇ ਰੇਲਗੱਡੀ ਦਾ ਪਿੱਛਾ ਕਰਦੇ ਹੋਏ ਅੰਜਾਮ ਦਿੱਤਾ ਜਦੋਂ ਸ਼੍ਰੀ ਗੋਇੰਦਵਾਲ ਸਾਹਿਬ…

Read More

ਪੰਜਾਬ ‘ਚ ਭਾਰੀ ਬਾਰਿਸ਼, ਆਉਣ ਵਾਲੇ 3 ਦਿਨ ਮੌਸਮ ਰਹੇਗਾ ਖਰਾਬ

ਪੰਜਾਬ ‘ਚ ਅੱਜ ਸਵੇਰ ਤੋਂ ਹੋ ਰਹੀ ਤੇਜ਼ ਬਾਰਿਸ਼ ਕਾਰਨ ਮੌਸਮ ਦਾ ਮਿਜਾਜ਼ ਬਦਲਦਾ ਨਜ਼ਰ ਆ ਰਿਹਾ ਹੈ। ਵਿਭਾਗ ਵੱਲੋਂ ਅਗਲੇ 2-3 ਦਿਨਾਂ ਲਈ ਖਰਾਬ ਮੌਸਮ ਦਾ ਹਵਾਲਾ ਦਿੰਦੇ ਹੋਏ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ਸਮੇਤ ਪੰਜਾਬ ‘ਚ ਐਤਵਾਰ ਤੱਕ ਮੌਸਮ ਖਰਾਬ ਰਹੇਗਾ, ਜਿਸ ਕਾਰਨ…

Read More

ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ ਪੰਜਾਬ ਸਰਕਾਰ ਹੁਣ ਸਿਹਤ ਤੇ ਸਿੱਖਿਆ ਖੇਤਰ ਵਿੱਚ ਸਰਕਾਰੀ ਸੰਸਥਾਵਾਂ ਨੂੰ ਦੇ ਰਹੀ ਤਰਜੀਹ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਲੋਕਾਂ ਨੂੰ ਵਿਸ਼ਵ ਪੱਧਰ ਦੀਆਂ ਸਿਹਤ ਸੇਵਾਵਾਂ ਹਾਸਲ ਹੋਣਗੀਆਂ ਵਿਰੋਧੀ ਪਾਰਟੀਆਂ ਨੇ ਪਰਿਵਾਰਵਾਦ ਨੂੰ…

Read More