Simarjeet Kaur

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ      ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ…

Read More

ਅੱਜ ਹੋਵੇਗਾ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ

ਪੰਜਾਬ ਦੇ ਖਨੌਰੀ ਬਾਰਡਰ ‘ਤੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਸਬੰਧ ‘ਚ ਪੰਜਾਬ ਪੁਲਿਸ ਨੇ ਪਟਿਆਲਾ ਦੇ ਪਾਤੜਾਂ ਪੁਲਿਸ ਸਟੇਸ਼ਨ ‘ਚ ਅਣਪਛਾਤੇ ਲੋਕਾਂ ਖਿਲਾਫ ਕਤਲ ਅਤੇ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਕਿਸਾਨਾਂ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਰਾਤ 11 ਵਜੇ ਸ਼ੁਭਕਰਨ ਦੀ ਲਾਸ਼ ਦਾ…

Read More

ਪੁਲਿਸ ਦੇ ਬੁਨਿਆਦੀ ਢਾਂਚੇ ਲਈ ਖਰਚੇ ਜਾ ਰਹੇ ਹਨ 426 ਕਰੋੜ ਰੁਪਏ

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਸੁਧਾਰਨ ਵਾਸਤੇ ਅੱਜ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ। ਇਨ੍ਹਾਂ 410 ਵਾਹਨਾਂ ਵਿੱਚੋਂ 274…

Read More

ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ ਸਪਲਾਈ ਲਾਈਨ ਤੋੜ ਕੇ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਦਾ ਅਹਿਦ ਦੁਹਰਾਇਆ ਮ੍ਰਿਤਕ ਪੁਲਿਸ ਮੁਲਾਜ਼ਮਾਂ…

Read More

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਈ ਅਧਿਕਾਰੀਆਂ ‘ਤੇ ਡਿੱਗ ਸਕਦੀ ਗਾਜ , ਜਾਣੋ ਕੀ ਹੈ ਮਾਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜਿਸ ਤਰ੍ਹਾਂ ਦੀ ਮੁਹਿੰਮ ਵਿੱਢੀ ਗਈ ਹੈ, ਉਸ ਮੁਤਾਬਕ ਪੰਜਾਬ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਲੋਕ ਵਿਜੀਲੈਂਸ ਟੀਮ ਦੇ ਸ਼ਿਕੰਜੇ ਵਿੱਚ ਆ ਗਏ ਹਨ। ਜੇਕਰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੀ ਗੱਲ ਕਰੀਏ ਤਾਂ ਭ੍ਰਿਸ਼ਟਾਚਾਰ ਘਟਣ ਦੀ ਬਜਾਏ ਵਧਦਾ ਜਾ ਰਿਹਾ ਹੈ। ਪਿਛਲੇ…

Read More

ਹਿਮਾਚਲ ਦੇ CM ਸੁਖਵਿੰਦਰ ਸਿੰਘ ਸੁੱਖੂ ਨੇ ਨਹੀਂ ਦਿੱਤਾ ਅਸਤੀਫ਼ਾ, ਕਿਹਾ- ਪੰਜ ਸਾਲ ਚੱਲੇਗੀ ਕਾਂਗਰਸ ਦੀ ਸਰਕਾਰ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਨਰਾਜ਼ਗੀ ਦੇ ਚੱਲਦੇ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਦਾ ਉਨ੍ਹਾਂ ਦੇ ਮੀਡੀਆ ਐਡਵਾਈਜ਼ਰ ਨੇ ਖੰਡਨ ਕੀਤਾ ਹੈ। ਹਾਲਾਂਕਿ ਇਸ ਤੋਂ ਬਾਅਦ ਮੁੱਖ ਮੰਤਰੀ ਨੇ ਖ਼ੁਦ ਵੀ ਬਿਆਨ ਜਾਰੀ ਕਰ ਕੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਅਸਤੀਫ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਪੰਜ ਸਾਲ ਚੱਲੇਗੀ।…

Read More

ਪੰਜਾਬ ‘ਚ 1 ਮਾਰਚ ਤੋਂ ਬਦਲੇਗਾ ਮੌਸਮ: ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ

ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 1 ਮਾਰਚ ਤੋਂ 3 ਮਾਰਚ ਤੱਕ…

Read More

ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, CM ਮਾਨ ਬਜਟ ‘ਚ ਕਰਨ ਜਾ ਰਹੇ ਵੱਡਾ ਐਲਾਨ

ਪੰਜਾਬ ਦੇ ਬਜਟ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ 5 ਮਾਰਚ ਨੂੰ ਆਪਣਾ ਤੀਜਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਦੌਰਾਨ ਪਾਰਟੀ ਵੱਲੋਂ ਸੂਬੇ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ ਜਾਣ ਦੀ ਉਮੀਦ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਰਾਜਸਥਾਨ ਫੀਡਰ ਤੋਂ ਲੰਘਦੀ ਨਵੀਂ ਨਹਿਰ ਬਣਾਉਣ…

Read More

ਅੰਦੋਲਨ ਦੌਰਾਨ ਪੰਜਾਬ ਦੇ ਇੱਕ ਹੋਰ ਕਿਸਾਨ ਦੀ ਮੌਤ

ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦੀ ਅੰਦੋਲਨ ਵਿੱਚ ਸ਼ਾਮਲ ਹੋਏ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਹੈ। ਕਿਸਾਨ ਸੰਘਰਸ਼ ਦੌਰਾਨ ਖਨੌਰੀ ਸਰਹੱਦ ਤੋਂ ਆਏ ਤਲਵੰਡੀ ਸਾਬੋ ਸਬ-ਡਵੀਜ਼ਨ ਦੇ ਪਿੰਡ ਨਥੇਹਾ ਦੇ ਇੱਕ ਕਿਸਾਨ ਦੀ ਘਰ ਪਰਤਦਿਆਂ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸਿਕੰਦਰ ਸਿੰਘ (55) ਪੁੱਤਰ ਸੁਖਦੇਵ ਸਿੰਘ ਵਜੋਂ ਹੋਈ…

Read More

ਹਿਮਾਚਲ ‘ਚ ਸਪੀਕਰ ਦਾ ਵੱਡਾ ਐਕਸ਼ਨ, 14 ਵਿਧਾਇਕਾਂ ਨੂੰ ਕੀਤਾ ਸਸਪੈਂਡ

ਰਾਜ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਹਿਮਾਚਲ ਪ੍ਰਦੇਸ਼ ਦੀ ਇਕ ਸੀਟ ‘ਤੇ ਹੋਈਆਂ ਚੋਣਾਂ ‘ਚ ਭਾਜਪਾ ਦੇ ਉਮੀਦਵਾਰ ਹਰਸ਼ ਮਹਾਜਨ ਨੇ ਜਿੱਤ ਹਾਸਲ ਕੀਤੀ, ਜਦਕਿ ਸੱਤਾਧਾਰੀ ਪਾਰਟੀ ਕਾਂਗਰਸ ਦੇ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਕਰਾਸ ਵੋਟਿੰਗ ਕਾਰਨ ਹਾਰ ਗਏ। ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਕੋਲ ਬਹੁਮਤ ਨਹੀਂ ਸੀ ਪਰ ਕਾਂਗਰਸ ਦੇ ਛੇ ਵਿਧਾਇਕਾਂ ਨੇ…

Read More