Simarjeet Kaur

ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲਿਸ ਨੇ ਕੀਤੀ ਨਿੰਦਾ

ਖਨੌਰੀ ਬਾਰਡਰ ਉਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਤੇ ਕੀਤੀ ਕਾਰਵਾਈ ਖਿਲਾਫ ਭਾਜਪਾ ਆਗੂ ਵੀ ਨਿੱਤਰ ਆਏ ਹਨ। ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

Read More

ਕਿਸਾਨ ਅੰਦੋਲਨ ਦੌਰਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ

ਕਿਸਾਨ ਅੰਦੋਲਨ ਦਰਮਿਆਨ ਸਰਕਾਰ ਨੇ ਇੱਕ ਹੋਰ ਕਾਰਵਾਈ ਕੀਤੀ ਹੈ। ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਦਾ ਫੇਸਬੁੱਕ ਪੇਜ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੋਰਚੇ ਦੇ ਇੰਸਟਾਗ੍ਰਾਮ ਅਕਾਊਂਟ ‘ਤੇ 7 ਪੋਸਟਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਫ਼ਸਲਾਂ ਦੀ ਖ਼ਰੀਦ ਦੀ ਕਾਨੂੰਨੀ…

Read More

ਬਿਨ੍ਹਾਂ ਡ੍ਰਾਈਵਰ-ਗਾਰਡ 78ਕਿ.ਮੀ. ਦੌੜੀ ਮਾਲਗੱਡੀ

ਜੰਮੂ-ਕਸ਼ਮੀਰ ਦੇ ਕਠੂਆ ਤੋਂ ਮਾਲ ਗੱਡੀ (14806R) ਬਿਨਾਂ ਡਰਾਈਵਰ-ਗਾਰਡ ਦੇ ਪੰਜਾਬ ਪਹੁੰਚੀ। ਕਰੀਬ 78 ਕਿਲੋਮੀਟਰ ਤੱਕ ਮਾਲ ਗੱਡੀ ਇਸੇ ਤਰ੍ਹਾਂ ਚੱਲਦੀ ਰਹੀ। ਹੁਸ਼ਿਆਰਪੁਰ ਦੇ ਉਚੀ ਬੱਸੀ ਰੇਲਵੇ ਸਟੇਸ਼ਨ ‘ਤੇ ਲੱਕੜ ਦੇ ਸਟੌਪਰ ਲਗਾ ਕੇ ਇਸ ਨੂੰ ਰੋਕਿਆ ਗਿਆ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਜਾਂਚ ਦੇ ਹੁਕਮ ਦਿੱਤੇ ਹਨ।   Post DisclaimerOpinion/facts in this article are…

Read More

ਪੰਜਾਬ ‘ਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ   • 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ: ਗੁਰਮੀਤ ਸਿੰਘ ਖੁੱਡੀਆਂ   ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ…

Read More

  ਭਾਰਤੀ ਚੋਣ ਕਮਿਸ਼ਨ ਨੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਤਬਾਦਲਾ ਨੀਤੀ ਨੂੰ ਇੰਨ-ਬਿੰਨ ਲਾਗੂ ਕਰਨ ਲਈ ਦਿੱਤੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਦੇ ਰਾਜ ਸਰਕਾਰਾਂ ਨੂੰ ਨਿਰਦੇਸ਼: ਇਕ ਜ਼ਿਲ੍ਹੇ ’ਚ 3 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਜ਼ਿਲ੍ਹੇ ਤੋਂ ਬਾਹਰ ਕੀਤੇ ਗਏ ਹਨ, ਉਨ੍ਹਾਂ ਨੂੰ ਇਕੋ ਲੋਕ ਸਭਾ ਹਲਕੇ ਦੇ ਕਿਸੇ ਦੂਜੇ ਜ਼ਿਲ੍ਹੇ ਵਿਚ ਤਾਇਨਾਤ ਨਾ ਕੀਤਾ ਜਾਵੇ ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ…

Read More

ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ‘ਚ ਦਾਖਲ ਕਰਵਾਉਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ ਰਜਿਸਟ੍ਰੇਸ਼ਨ ਲਈ  HTTPS://T.CO/BGRI3XOPBQ  ਲਿੰਕ ਦੀ ਵਰਤੋਂ ਕਰਨ ਲਈ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ…

Read More

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਨੂੰ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਨੂੰ ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦਿੱਤੀ।

Read More

ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ 

ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ  – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ – ਕਮੇਟੀ ਜਨਤਕ ਪਹੁੰਚ ਨੂੰ ਵਧਾਉਣ ਵਿੱਚ ਕਰੇਗੀ ਮਦਦ  ਅਤੇ ਟਰੈਫਿਕ ਪ੍ਰਬੰਧਨ ਵਿੱਚ ਨਿਭਾਏਗੀ ਅਹਿਮ ਸਹਿਯੋਗੀ ਭੂਮਿਕਾ : ਏ.ਡੀ.ਜੀ.ਪੀ. ਟਰੈਫਿਕ …

Read More

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਬਰਾਬਰ ਦੇ ਹਿੱਸੇਦਾਰ ਬਣਾਉਣ ਦੇ ਉਦੇਸ਼ ਨਾਲ ਕੀਤੀ ਪਹਿਲਕਦਮੀ ਪੰਜਾਬ ਦੇ ਨਿਗਰਾਨ ਵਜੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹਾਂਃ ਮੁੱਖ ਮੰਤਰੀ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ…

Read More

ਵਿਦਿਆਰਥੀਆਂ ਲਈ ਵੱਡੀ ਖਬਰ, CM ਮਾਨ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

ਵਿਦਿਆਰਥੀਆਂ ਅਤੇ ਮਾਪਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਸੀ.ਐਮ. ਮਾਨ ਨੇ ਜਾਣਕਾਰੀ ਦਿੱਤੀ।ਸੀ.ਐਮ. ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ”ਵਿਦਿਆਰਥੀਆਂ ਅਤੇ ਮਾਪਿਆਂ…

Read More