Simarjeet Kaur

ਭਗਤ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ CM ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਸੌਗਾਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦੇ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਇੱਥੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਗੁਰੂ ਰਵਿਦਾਸ ਯਾਦਗਾਰ’ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ।…

Read More

ਵਿਜੀਲੈਂਸ ਨੇ ਮਸ਼ਹੂਰ ਚੀਫ ਟਾਊਨ ਪਲਾਨਰ ਨੂੰ ਕੀਤਾ ਗ੍ਰਿਫਤਾਰ, ਕਈ ਸੀਨੀਅਰ ਅਫਸਰਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ‘ਚ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਿਜੀਲੈਂਸ ਬਿਊਰੋ ਨੇ ਦੇਰ ਰਾਤ ਚੀਫ ਟਾਊਨ ਪਲਾਨਰ ਪੰਕਜ ਬਾਵਾ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਪੰਕਜ ਬਾਵਾ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਬਾਵਾ ਨੇ ਇਕ ਨਾਮੀ ਰੀਅਲ ਅਸਟੇਟ ਡਿਵੈਲਪਰ ਦੇ ਪ੍ਰਾਜੈਕਟਾਂ ਨੂੰ ਗਲਤ ਤਰੀਕੇ ਨਾਲ ਮਨਜ਼ੂਰੀ…

Read More

ਭਾਜਪਾ ਨੂੰ ਵੱਡਾ ਝਟਕਾ, ‘ਆਪ’ ਅਤੇ ਕਾਂਗਰਸ ਹੋਏ ਇੱਕ…

ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸ਼ੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ…

Read More

ਕਿਸਾਨਾਂ ਦਾ ‘ਦਿੱਲੀ ਚਲੋ ਮਾਰਚ’ 29 ਫਰਵਰੀ ਤੱਕ ਮੁਲਤਵੀ

ਸੰਯੁਕਤ ਕਿਸਾਨ ਮੋਰਚਾ ਨੇ ਆਪਣਾ ਦਿੱਲੀ ਚਲੋ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਗੱਲ ਕਿਸਾਨ ਜਥੇਬੰਦੀ ਦੇ ਆਗੂ ਸਰਬਣ ਸਿੰਘ ਪੰਧੇਰ ਨੇ ਖਨੌਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਅਗਲੀ ਰਣਨੀਤੀ 29 ਫਰਵਰੀ ਨੂੰ ਤੈਅ ਕੀਤੀ ਜਾਵੇਗੀ ਅਤੇ “ਅਸੀਂ ਸਾਰੇ ਦੁਖੀ ਹਾਂ, ਅਸੀਂ ਆਪਣੇ ਨੌਜਵਾਨ ਕਿਸਾਨ…

Read More

ਲੁਧਿਆਣਾ ਵਿੱਚ ਕੱਲ੍ਹ ਖੁੱਲ੍ਹਣਗੇ 19 ਨਵੇਂ ਮੁਹੱਲਾ ਕਲੀਨਿਕ: 75 ਪਹਿਲਾਂ ਹੀ ਚੱਲ ਰਹੇ …

ਪੰਜਾਬ ਦੇ ਲੁਧਿਆਣਾ ਵਿੱਚ 25 ਫਰਵਰੀ ਨੂੰ 19 ਨਵੇਂ ਆਮ ਆਦਮੀ ਪਾਰਟੀ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਪਹਿਲਾਂ ਹੀ 75 ਕਲੀਨਿਕ ਚੱਲ ਰਹੇ ਹਨ। ਨਵੇਂ ਕਲੀਨਿਕਾਂ ਨਾਲ ਇਹ ਗਿਣਤੀ ਵਧ ਕੇ 94 ਹੋ ਜਾਵੇਗੀ। ਜਾਣਕਾਰੀ ਅਨੁਸਾਰ 25 ਫਰਵਰੀ ਨੂੰ ਪੰਜਾਬ ਸਰਕਾਰ ਪੰਜਵੇਂ ਪੜਾਅ ਵਿੱਚ 100 ਤੋਂ ਵੱਧ ਕਲੀਨਿਕਾਂ ਦਾ ਉਦਘਾਟਨ…

Read More

ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ…

Read More

ਪੈਟਰੋਲ ਪੰਪ ‘ਤੇ ਬੇਖੌਫ ਲੁਟੇਰਿਆਂ ਨੇ ਕੀਤੀ ਫਾਇਰਿੰਗ

ਜਲੰਧਰ-ਪਠਾਨਕੋਟ ਜੀ. ਅੱਜ ਰਾਤ ਸਾਢੇ ਅੱਠ ਵਜੇ ਦੇ ਕਰੀਬ ਟੀ ਰੋਡ ’ਤੇ ਘੁੰਮਣ ਫਿਲਿੰਗ ਸਟੇਸ਼ਨ (ਨੇੜੇ ਗਰਨਾ ਸਾਹਿਬ ਅੱਡਾ) ਪੈਟਰੋਲ ਪੰਪ ’ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਪੈਸੇ ਲੁੱਟ ਕੇ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਫਿਲਿੰਗ…

Read More

ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ‘ਚ ਸੁਧਾਰ ਕਰਨ ਦੇ ਉਦੇਸ਼ ਨੂੰ ਮਿਲੇਗਾ ਬੱਲ

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ  ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25  ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ…

Read More

ਪੰਜਾਬ ‘ਚ ਇਨ੍ਹੀਂ ਦਿਨੀਂ ਹੋ ਸਕਦੀ ਹੈ ਭਾਰੀ ਬਾਰਿਸ਼, ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ 17 ਫਰਵਰੀ ਨੂੰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਸੂਬੇ ‘ਚ ਮੌਸਮ ਦਾ…

Read More

ਅੱਜ ਕਿਸਾਨਾਂ ਤੇ ਸਰਕਾਰ ਵਿਚਾਲੇ ਹੋਵੇਗੀ ਅਹਿਮ ਮੀਟਿੰਗ, ਪੰਧੇਰ ਨੇ ਕਿਹਾ- ਮੰਗਾਂ ਨਾ ਮੰਨੀਆਂ ਤਾਂ…

ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਚੌਥੀ ਗੇੜ ਦੀ ਮੀਟਿੰਗ ਅੱਜ ਯਾਨੀ ਐਤਵਾਰ ਨੂੰ ਹੋਣੀ ਹੈ। ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦਿੱਲੀ ਜਾਣ ਦੀ ਉਡੀਕ ਵਿੱਚ ਹਜ਼ਾਰਾਂ ਕਿਸਾਨ ਵੱਡੀ ਗਿਣਤੀ ਵਿੱਚ ਪੰਜਾਬ-ਹਰਿਆਣਾ ਸਰਹੱਦ ’ਤੇ ਪਹੁੰਚ ਗਏ ਹਨ। ਕਿਸਾਨ ਜਥੇਬੰਦੀਆਂ ਦੇ ਵਰਕਰ ਇਹ ਮੰਨ ਰਹੇ ਹਨ ਕਿ ਐਤਵਾਰ ਨੂੰ ਹੋਣ…

Read More