Simarjeet Kaur

ਕਿਸਾਨ ਅੰਦੋਲਨ ਦਾ ਅੱਜ ਚੌਥਾ ਦਿਨ: ਅੱਜ ਭਾਰਤ ਬੰਦ, ਦੇਖੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ?

ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ (16 ਫਰਵਰੀ) ਚੌਥਾ ਦਿਨ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਯੂਨੀਅਨ ਨੇ ਅੱਜ ਗ੍ਰਾਮੀਣ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਵਿੱਚ ਪਿੰਡਾਂ ਵਿੱਚ ਦੁਕਾਨਾਂ ਬੰਦ ਰੱਖਣ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਕੰਮ ਨਾ ਕਰਨ ਲਈ ਕਿਹਾ ਗਿਆ ਹੈ। ਹੁਣ ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ…

Read More

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ  ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ…

Read More

ਯਾਤਰੀਆਂ ਦੇ ਲਈ ਅਹਿਮ ਖ਼ਬਰ, ਇਸ ਦਿਨ ਬੱਸਾਂ ਰਹਿਣਗੀਆਂ ਬੰਦ

ਕਿਸਾਨਾਂ ਦੇ ਅੰਦੋਲਨ ਕਾਰਨ ਭਾਰਤ ਬੰਦ ਦੇ ਸੱਦੇ ਕਾਰਨ ਦਿੱਲੀ ਵਿਚ ਬੱਸਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ, ਜਦਕਿ ਦਿੱਲੀ ਦੀਆਂ ਸਰਹੱਦਾਂ ਨੂੰ ਹਰ ਤਰ੍ਹਾਂ ਲਈ ਸੀਲ ਕਰ ਦਿੱਤਾ ਗਿਆ ਹੈ | ਇਸ ਅੰਦੋਲਨ ਕਾਰਨ…

Read More

ਅਵਾਰਾ ਕੁੱਤਿਆਂ ਨੇ 3 ਭੈਣਾਂ ਦੇ ਇਕਲੌਤੇ ਭਰਾ ਦੀ ਲਈ ਜਾਨ

ਪਟਿਆਲਾ ਦੇ ਪਿੰਡ ਬਰਸਾਤ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਇੱਥੇ ਆਵਾਰਾ ਕੁੱਤਿਆਂ ਨੇ ਇੱਕ ਬੱਚੇ ਨੂੰ ਬੁਰੀ ਤਰ੍ਹਾਂ ਵੱਢ ਲਿਆ। ਇਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਤਰਨਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ ਵਾਸੀ ਪਿੰਡ ਬਰਸਾਤ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਜਾਣਕਾਰੀ ਅਨੁਸਾਰ ਬੀਤੀ…

Read More

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ‘ਚ ਤਰੱਕੀਆਂ ਦਾ ਦੌਰ ਜਾਰੀ-ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ…

Read More

ਪੈਟਰੋਲ ਪੰਪ ਨੂੰ ਲੈ ਕੇ ਆਈ ਅਹਿਮ ਖਬਰ, ਪੰਜਾਬ ‘ਚ ਨਹੀਂ ਹੋਣਗੇ ਪੰਪ ਬੰਦ

ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਸਾਫ ਕਰ ਦਿੱਤਾ ਹੈ ਕਿ ਸੂਬੇ ‘ਚ ਕੋਈ ਪੈਟਰੋਲ ਪੰਪ ਬੰਦ ਨਹੀਂ ਰਹਿਣਗੇ।ਐਸੋਸੀਏਸ਼ਨ ਦੇ ਸੈਕਟਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਵਲੋਂ ਕੋਈ ਅੰਦੋਲਨ ਹੜਤਾਲ ਦੀ ਮੰਗ ਨਹੀਂ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮੀਡੀਆ ‘ਚ ਉਨ੍ਹਾਂ ਦੀ ਐਸੋਸੀਏਸ਼ਨ ਦੇ ਨਾਂ ਦੀ ਵਰਤੋਂ ਕਰਕੇ ਹੀ ਕੁਝ ਖਬਰਾਂ ਦਿੱਤੀਆਂ ਗਈਆਂ…

Read More

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ

 ⁠ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਸ਼ਾਂਤਮਈ ਮਾਰਚ ਕਰਨ ਤੋਂ ਰੋਕਣ ਲਈ ਪੁਲਿਸ ਫੋਰਸ ਵਰਤਣ ਲਈ ਹਰਿਆਣਾ ਸਰਕਾਰ ਦੀ ਕੀਤੀ ਘੋਰ ਨਿੰਦਾ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ   ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੇਸ਼ ਭਰ ਦੇ ਕਿਸਾਨੀ ਭਾਈਚਾਰੇ ਨਾਲ ਸਬੰਧਤ ਗੰਭੀਰ ਮੁੱਦਿਆਂ…

Read More

ਪੰਜਾਬ ‘ਚ 4 ਵਜੇ ਤੱਕ ਟ੍ਰੇਨਾਂ ਦੇ ਚੱਕੇ ਜਾਮ

ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭੜਕ ਗਈਆਂ ਹਨ। ਇਸ ਕਾਰਨ ਸਾਂਝੇ ਕਿਸਾਨ ਮੋਰਚੇ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 11…

Read More

ਪੰਜਾਬ ‘ਚ ਵਿਗੜੇਗਾ ਮੌਸਮ, ਭਾਰੀ ਬਾਰਿਸ਼ ਦਾ ਅਲਰਟ

ਪੰਜਾਬ ‘ਚ ਮੌਸਮ ‘ਚ ਹੋਵੇਗਾ ਵੱਡਾ ਬਦਲਾਅ। ਦਰਅਸਲ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 17 ਫਰਵਰੀ ਨੂੰ ਸਰਗਰਮ ਹੋ ਰਹੀ ਹੈ। ਇਸ ਦੇ ਮੱਦੇਨਜ਼ਰ 18 ਅਤੇ 19 ਫਰਵਰੀ ਨੂੰ ਬਸੰਤ ਰੁੱਤ ਦੀ ਪਹਿਲੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ…

Read More

Punjab Internet Suspended: ਪੰਜਾਬ ‘ਚ ਇੰਟਰਨੈਟ ਸੇਵਾਵਾਂ ਬੰਦ

ਕਿਸਾਨ ਅੰਦੋਲਨ ਦਰਮਿਆਨ ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਕੇਂਦਰ ਨੇ ਪੰਜਾਬ-ਹਰਿਆਣਾ ਸਰਹੱਦ ਦੇ ਨਾਲ ਲੱਗਦੇ ਕਈ ਖੇਤਰਾਂ ਵਿੱਚ ਇੰਟਰਨੈਟ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਸਮਾਣਾ, ਘਨੌਰ, ਦੇਵੀਗੜ੍ਹ, ਬਲਬੇੜਾ, ਜ਼ਿਲ੍ਹਾ ਸੰਗਰੂਰ ਦੇ ਪੀ.ਐਸ.ਖਨੌਰੀ, ਮਾਣੂਕੇ, ਲਹਿਰਾ, ਸੁਨਾਮ, ਛਾਜਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ 16 ਫਰਵਰੀ…

Read More