ਗੋਇੰਦਵਾਲ ਸਾਹਿਬ ਦਾ GVK ਥਰਮਲ ਪਲਾਂਟ ਹੋਇਆ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ, CM ਮਾਨ ਤੇ ਕੇਜਰੀਵਾਲ ਨੇ ਕੀਤਾ ਉਦਘਾਟਨ
ਗੋਇੰਦਵਾਲ ਸਾਹਿਬ ਦਾ 540 ਮੈਗਾਵਾਟ ਸਮਰੱਥਾ ਵਾਲੇ ਜੀਵੀਕੇ ਥਰਮਲ ਪਲਾਂਟ ਜਿਸ ਨੂੰ ਸਰਕਾਰ ਨੇ ਖਰੀਦ ਲਿਆ ਸੀ। ਅੱਜ ਇਸ ਥਰਮਲ ਪਲਾਂਟ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ ਜੀਏਟੀਪੀਐੱਲ ਗੋਇੰਦਵਾਲ ਵਜੋਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ। ਦੱਸ ਦਈਏ…
