Simarjeet Kaur

ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ   ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ   ਗੁਰਮੀਤ…

Read More

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ 

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ  ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ…

Read More

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ

PRTC ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚਿਤਾਵਨੀ ਦੇ ਦਿੱਤੀ ਹੈ।ਦੱਸਣਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ।ਪਿਛਲੇ ਦਿਨੀਂ ਉਨ੍ਹਾਂ ਵਲੋਂ ਬੱਸਾਂ ‘ਚ ਸਿਰਫ 52 ਸੀਟਾਂ ਬਿਠਾਉਣ ਦਾ ਐਲਾਨ ਕੀਤਾ ਸੀ ਅਤੇ ਅੱਜ ਉਨ੍ਹਾਂ ਵੱਲੋਂ ਗੇਟ ਰੈਲੀ ਕੀਤੀ ਗਈ।…

Read More

ਤੁਹਾਨੂੰ ਕੈਂਸਰ ਤੋਂ ਬਚਾ ਸਕਦਾ ਹੈ ਇਹ ਫਲ, ਹੋਰ ਵੀ ਕਈ ਬੀਮਾਰੀਆਂ ਨੂੰ ਕਰਦਾ ਹੈ ਕੰਟਰੋਲ

Health Tips: ਦੁਨੀਆਂ ਵਿੱਚ ਅਜਿਹੇ ਕਈ ਫਲ ਹਨ ਜਿਨ੍ਹਾਂ ਦਾ ਸਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਨਾਮ ਵੀ ਨਹੀਂ ਸੁਣਿਆ ਹੋਵੇਗਾ ਪਰ ਇਹ ਸੁਆਦ ਵਿੱਚ ਵੱਖਰੇ ਤੇ ਦਿਖਣ ਵਿੱਚ ਕਾਫੀ ਮਿਲਦੇ ਜੁਲਦੇ ਹਨ। ਹੁਣ ਜੇ ਸੀਤਾਫਲ ਦੀ ਗੱਲ ਕਰੀਏ ਤਾਂ ਸੀਤਾਫਲ ਜਾਂ ਕਸਟਰਡ ਐਪਲ ਸੁਆਦ ਵਿੱਚ ਲਾਜਵਾਬ ਹੁੰਦਾ ਹੈ। ਪਰ ਕੀ ਤੁਸੀਂ ਕਦੇ ਇਸ ਫਲ…

Read More

ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਆਈ ਅਹਿਮ ਖ਼ਬਰ , ਪੜ੍ਹੋ

ਪੰਜਾਬ ਦੇ ਲਗਭਗ 27,314 ਆਂਗਣਵਾੜੀ ਸੈਂਟਰਾਂ ਵਿਚ ਆਉਂਦੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਦਿੱਤੀ ਜਾ ਰਹੀ ਰੋਜ਼ਾਨਾ ਸਪਲੀਮੈਂਟਰੀ ਨਿਊਟਰੀਸ਼ਨ ਡਾਈਟ ਵਿਚ ਬਦਲਾਅ ਕਰਨ ਦੀ ਮੰਗ ਸਰਬ ਆਂਗਣਵਾੜੀ ਹੈਲਪਰ ਯੂਨੀਅਨ ਵੱਲੋਂ ਕੀਤੀ ਗਈ ਹੈ। ਯੂਨੀਅਨ ਪ੍ਰਧਾਨ ਬਰਿੰਦਰਜੀਤ ਕੌਰ ਵੱਲੋਂ ਇਹ ਮੁੱਦਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਅਤੇ ਹੋਰ…

Read More

ਜੀ.ਐਸ.ਟੀ ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ

ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ   ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ…

Read More

Weather: ਪੰਜਾਬ ‘ਚ ਤਿੱਖੀ ਧੁੱਪ ਨਾਲ ਚੱਲ ਰਹੀਆਂ ਠੰਡੀਆਂ ਹਵਾਵਾਂ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਵਿੱਚ ਬੀਤੇ ਕਈ ਦਿਨਾਂ ਪੈ ਰਹੀ ਕੜਾਕੇ ਦੀ ਠੰਡ ਪੈ ਰਹੀ ਸੀ ਪਰ ਹੁਣਠੰਡ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ।ਪੰਜਾਬ ‘ਚ ਤਿੱਖੀ ਧੁੱਪ ਨਿਕਲਣੀ ਸ਼ੁਰੂ ਹੋ ਚੁੱਕੀ ਹੈ ,ਪਰ ਧੁੱਪ ਦੇ ਨਾਲ ਨਾਲ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਹਾਲਾਂਕਿ ਹੁਣ ਮੌਸਮ ਵਿਭਾਗ (Punjab Weather Update) ਨੇ ਅਗਲੇ ਦਿਨਾਂ ਵਿਚ ਮੌਸਮ ਸਾਫ ਰਹਿਣ ਦੀ ਭਵਿੱਖਬਾਣੀ…

Read More

AGTF ਨੂੰ ਮਿਲੀ ਵੱਡੀ ਸਫਲਤਾ- ਅੱਤਵਾਦੀ ਲਖਬੀਰ ਅਤੇ ਰਿੰਦਾ ਦੇ ਤਿੰਨ ਸਾਥੀ ਗ੍ਰਿਫਤਾਰ

ਪੰਜਾਬ ਵਿੱਚ ਅਪਰਾਧ, ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਜ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫਲਤਾ ਮਿਲੀ ਹੈ। ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਬਨਜੀਤ…

Read More

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਤੇ NGO ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ

  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੁਲੀਸ ਅਧਿਕਾਰੀਆਂ ਦੀ ਜਾਂਚ ਸਮਰੱਥਾ ਵਿੱਚ ਵਾਧਾ ਕਰਨਾ ਸੀ ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨ.ਜੀ.ਓ. ਪ੍ਰਜਵਲਾ ਦੇ ਸਹਿਯੋਗ…

Read More

ਸੀਐੱਮ ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਸੀਐੱਮ ਮਾਨ ਮਾਨ ਨੇ ਪੰਜਾਬੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਕਸ ਅਕਾਊਂਟ ‘ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ ਸੱਥਾਂ ‘ਚ ਹੀ ਹੋਣਗੇ,ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਅੱਜ ਅਸੀਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ।…

Read More