Site icon Geo Punjab

ਕੇਜਰੀਵਾਲ ਨੂੰ ਜੇਲ੍ਹ ‘ਚ ਮਿਲਣ ਵਾਲਿਆਂ ਦੀ ਲਿਸਟ ‘ਚ CM ਭਗਵੰਤ ਮਾਨ ਦਾ ਨਾਂ ਸ਼ਾਮਲ, ਅਗਲੇ ਹਫਤੇ ਹੋਵੇਗੀ ਮੁਲਾਕਾਤ

ਕੇਜਰੀਵਾਲ ਨੂੰ ਜੇਲ੍ਹ ‘ਚ ਮਿਲਣ ਵਾਲਿਆਂ ਦੀ ਲਿਸਟ ‘ਚ CM ਭਗਵੰਤ ਮਾਨ ਦਾ ਨਾਂ ਸ਼ਾਮਲ, ਅਗਲੇ ਹਫਤੇ ਹੋਵੇਗੀ ਮੁਲਾਕਾਤ

<p>&nbsp&semi;<&sol;p>&NewLine;<p>ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਵਾਲਿਆਂ ਦੀ ਲਿਸਟ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਸੀਐੱਮ ਮਾਨ ਅਗਲੇ ਹਫਤੇ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰ ਸਕਦੇ ਹਨ। ਆਮ ਆਦਮੀ ਪਾਰਟੀ ਨੇ ਮੁਲਾਕਾਤ ਦੀ ਸੰਭਾਵਨਾ ਪ੍ਰਗਟਾਈ ਹੈ। &OpenCurlyQuote;ਆਪ’ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਪੰਜਾਬ ਦੇ ਸੀਐੱਮ ਭਗਵੰਤ ਮਾਨ ਤਿਹਾੜ ਜੇਲ੍ਹ ਜਾਣਗੇ।<&sol;p>&NewLine;<p>ਜ਼ਿਕਰਯੋਗ ਹੈ ਕਿ ਹੁਣੇ ਜਿਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਇਜਾਜ਼ਤ ਮੰਗੀ ਸੀ। ਉਨ੍ਹਾਂ ਦੇ ਪੱਤਰ &OpenCurlyQuote;ਤੇ ਕਾਰਵਾਈ ਕਰਦੇ ਹੋਏ ਜੇਲ੍ਹ ਪ੍ਰਸ਼ਾਸਨ ਨੇ ਭਗਵੰਤ ਮਾਨ ਦਾ ਨਾਂ ਮੁਲਾਕਾਤ ਕਰਨ ਵਾਲਿਆਂ ਦੀ ਲਿਸਟ ਵਿਚ ਸ਼ਾਮਲ ਕਰਦੇ ਹੋਏ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ।<&sol;p>&NewLine;<p>ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;

Exit mobile version