ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਹੋਰ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਕੁਝ ਸਮੇਂ ‘ਚ ਹੀ ਭਾਜਪਾ ‘ਚ ਸ਼ਾਮਲ ਹੋਏ। ਦੋਵੇਂ ਇਸ ਸਮੇਂ ਦਿੱਲੀ ‘ਚ ਮੌਜੂਦ ਹਨ ਅਤੇ ਸੁਨੀਲ ਜਾਖੜ ਨਾਲ press confrence ਕਰ ਰਹੇ ਹਨ।
ਇਸ ਦੌਰਾਨ ਸਾਰੀਆਂ ਅਟਕਲਾਂ ‘ਤੇ ਵਿਰਾਮ ਲਗਾਉਂਦੇ ਹੋਏ ਦੋਵੇਂ ਨੇਤਾ ਹੁਣ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
