ਲੋਕ ਸਭਾ 2024 Lok Sabha ਦੀਆਂ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਦੇਸ਼ ਭਰ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 2-2 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ। ਇਹ ਨਵੀਆਂ ਕੀਮਤਾਂ ਸਵੇਰੇ 6 ਵਜੇ ਦੇਸ਼ ਭਰ ’ਚ ਲਾਗੂ ਹੋਣਗੀਆਂ। ਇਸ ਸਬੰਧੀ ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਪੋਸਟ ਬੇਦਾਅਵਾ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਸੀਂ ਇਸ ਲੇਖ ਨਾਲ ਕੋਈ ਸਮੱਸਿਆ ਹੈ, ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।