ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦੀ ਦਿੱਤੀ ਦੋ ਹਫ਼ਤਿਆਂ ਦੀ ਸਮਾਂ ਸੀਮਾ
ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦੀ ਦਿੱਤੀ ਦੋ ਹਫ਼ਤਿਆਂ ਦੀ ਸਮਾਂ ਸੀਮਾ ਅਦਾਲਤ ਨੇ ਪਾਸਪੋਰਟ ਸਰੇਂਡਰ ਕਰਨ ਦੇ ਹੁਕਮ ਦਿੱਤੇ ਅਤੇ ਗ੍ਰਿਫਤਾਰੀ ਤੋਂ 5 ਅਕਤੂਬਰ ਤੱਕ ਸੁਰੱਖਿਆ ਵਧਾ ਦਿੱਤੀ। ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਅਦਾਕਾਰ ਰਾਜਪਾਲ ਯਾਦਵ ਨੂੰ ਲੰਬੇ ਸਮੇਂ ਤੋਂ ਲਟਕ ਰਹੇ ਚੈੱਕ ਬਾਊਂਸ ਮਾਮਲੇ ‘ਚ ਅਦਾਲਤ ਦੀ…
