ਪਟਿਆਲਾ: ਗੇਟ ਨੰਬਰ 21 ਤੋਂ ਲਹਿਲ ਕਲੋਨੀ ਤੱਕ ਅੱਪਰ ਮਾਲ ਰੋਡ ਦੀ ਮੁਰੰਮਤ ਦਾ ਕੰਮ ਜਾਰੀ
ਪਟਿਆਲਾ: ਗੇਟ ਨੰਬਰ 21 ਤੋਂ ਲਹਿਲ ਕਲੋਨੀ ਤੱਕ ਅੱਪਰ ਮਾਲ ਰੋਡ ਦੀ ਮੁਰੰਮਤ ਦਾ ਕੰਮ ਜਾਰੀ ਪਟਿਆਲਾ ਸ਼ਹਿਰ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਸਪਲਾਈ ਕਰਨ ਲਈ ਵਿਛਾਈਆਂ ਜਾ ਰਹੀਆਂ ਪਾਈਪ ਲਾਈਨਾਂ ਕਾਰਨ ਸ਼ਹਿਰ ਵਿੱਚ ਪੁੱਟੀਆਂ ਗਈਆਂ ਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਦੱਸਿਆ ਕਿ…
