ਪਟਿਆਲਾ: ਪਟਿਆਲਾ ਪੁਲਿਸ ਵੱਲੋਂ 9 ਚੋਰੀ ਦੇ ਮੋਟਰਸਾਈਕਲ ਬਰਾਮਦ, 2 ਗ੍ਰਿਫਤਾਰ
ਪਟਿਆਲਾ: ਪਟਿਆਲਾ ਪੁਲਿਸ ਵੱਲੋਂ 9 ਚੋਰੀ ਦੇ ਮੋਟਰਸਾਈਕਲ ਬਰਾਮਦ, 2 ਗ੍ਰਿਫਤਾਰ ਮਾਨਯੋਗ ਸ਼੍ਰੀ ਨਾਨਕ ਸਿੰਘ ਆਧੀ ਪ੍: ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਟਿਆਲਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸ਼੍ਰੀ ਮੁਹੰਮਦ ਸਰਫਰਾਜ ਆਲਮ ਆਈ.ਪੀ.ਐਸ. ਐਸ.ਪੀ (ਸਿਟੀ) ਪਟਿਆਲਾ ਅਤੇ ਵੈਭਵ ਦੋਦੜੀ ਆਈ.ਪੀ.ਐਸ…
