ਜਬਲਪੁਰ ਸਿੱਖ ਹਮਲਾ: SGPC ਨੇ CM ਚੌਹਾਨ ਤੋਂ ਕੀਤੀ ਸਖ਼ਤ ਕਾਰਵਾਈ ਦੀ ਮੰਗ
ਜਬਲਪੁਰ ਸਿੱਖ ਹਮਲਾ: SGPC ਨੇ CM ਚੌਹਾਨ ਤੋਂ ਕੀਤੀ ਸਖ਼ਤ ਕਾਰਵਾਈ ਦੀ ਮੰਗ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਬਲਪੁਰ ਤੋਂ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲਿਆ ਹੈ, ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਇੱਕ ਸਿੱਖ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕੇਸਾਂ ਦੇ ਅਪਮਾਨ ਨਾਲ ਕੁੱਟਮਾਰ ਦੀ…
