ਪਟਿਆਲਾ: ਡਿਪਟੀ ਕਮਿਸ਼ਨਰ ਨੇ ਸਨੌਰੀ ਅਤੇ ਸਨੌਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ, ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਪਟਿਆਲਾ: ਡਿਪਟੀ ਕਮਿਸ਼ਨਰ ਨੇ ਸਨੌਰੀ ਅਤੇ ਸਨੌਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ, ਝੋਨੇ ਦੀ ਖਰੀਦ ਸ਼ੁਰੂ ਕਰਵਾਈ – ਖਰੀਦ ਏਜੰਸੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ: ਡਿਪਟੀ ਕਮਿਸ਼ਨਰ – ਮੰਡੀਆਂ ‘ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਡਾ: ਪ੍ਰੀਤੀ ਯਾਦਵ – ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੁੱਕੀ ਫ਼ਸਲ ਮੰਡੀਆਂ ਵਿੱਚ…
