ਪਟਿਆਲਾ ਨਿਊਜ਼ : ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸਬੰਧੀ ਕੀਤੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪਟਿਆਲਾ ਨਿਊਜ਼ : ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸਬੰਧੀ ਕੀਤੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ – ਕਣਕ ਦੀ ਖਰੀਦ ਲਈ ਪ੍ਰਬੰਧ ਕੀਤੇ ਗਏ ਹਨ, ਕਿਸਾਨਾਂ ਦਾ ਅਨਾਜ ਸਮੇਂ ਸਿਰ ਖਰੀਦਿਆ ਜਾਵੇਗਾ ਵਰਜੀਤ ਵਾਲੀਆ -1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ, ਇਸ ਵਾਰ 9.13 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਆਉਣ ਦੀ ਸੰਭਾਵਨਾ…
