ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਜਾਇਜ਼ਾ, ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀਆਂ ਹਦਾਇਤਾਂ
ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਜਾਇਜ਼ਾ, ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀਆਂ ਹਦਾਇਤਾਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ-ਡਿਪਟੀ ਕਮਿਸ਼ਨਰ ਪਟਿਆਲਾ, 23 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਸਿਹਤ ਵਿਭਾਗ…
