ਪਟਿਆਲਾ: ਪ੍ਰਾਇਮਰੀ ਸਕੂਲਾਂ ਵਿੱਚ ਸਫਲ ਸੰਸਥਾ ਮੈਗਾ ਪੀ.ਟੀ.ਐਮ
ਪਟਿਆਲਾ: ਪ੍ਰਾਇਮਰੀ ਸਕੂਲਾਂ ਵਿੱਚ ਸਫਲ ਸੰਸਥਾ ਮੈਗਾ ਪੀ.ਟੀ.ਐਮ ਮਾਪਿਆਂ ਦੀ ਪੂਰੀ ਸ਼ਮੂਲੀਅਤ 20 ਦਸੰਬਰ, ਪਟਿਆਲਾ : ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ…
