ਪਟਿਆਲਾ : ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ : ਸਿਹਤ ਮੰਤਰੀ ਡਾ
ਪਟਿਆਲਾ : ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ : ਸਿਹਤ ਮੰਤਰੀ ਡਾ ਪੰਜਾਬੀ ਯੂਨੀਵਰਸਿਟੀ ਵਿਖੇ 37ਵੀਂ ਪੰਜਾਬੀ ਭਾਸ਼ਾ ਵਿਕਾਸ ਕਾਨਫਰੰਸ ਸ਼ੁਰੂ ਹੋ ਗਈ ਤਕਨਾਲੋਜੀ ਦੇ ਯੁੱਗ ਵਿੱਚ ਆਪਣੇ ਵਿਰਸੇ ਨੂੰ ਸਹੀ ਢੰਗ ਨਾਲ ਸੰਭਾਲਣਾ ਵੀ ਇੱਕ ਚੁਣੌਤੀ ਹੈ: ਵਾਈਸ-ਚਾਂਸਲਰ ਡਾ: ਜਗਦੀਪ ਸਿੰਘ ਪਟਿਆਲਾ, 28 ਜਨਵਰੀ “ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜੇ ਰਹਿਣਾ…
