ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਨਾਲ ਸਬੰਧਤ ਜਨਤਕ ਗਲੀ/ਮਾਰਗ ’ਤੇ ਕੀਤਾ ਕਬਜ਼ਾ; ਹਾਈਕੋਰਟ ਨੇ ਪਟੀਸ਼ਨ ਖਾਰਜ ਕਰਕੇ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ
Punjab News: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਨਾਲ ਸਬੰਧਤ ਜਨਤਕ ਗਲੀ/ਮਾਰਗ ‘ਤੇ ਕੀਤਾ ਕਬਜ਼ਾ; ਹਾਈਕੋਰਟ ਨੇ ਪਟੀਸ਼ਨ ਖਾਰਜ ਕਰਕੇ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ; ਹਾਈਕੋਰਟ ਦੇ ਫੈਸਲੇ ਨੇ ਸੁਖਪਾਲ ਸਿੰਘ ਖਹਿਰਾ ਦੇ ਹੰਕਾਰ ਨੂੰ ਕੁਚਲ ਦਿੱਤਾ: ਬਲਤੇਜ ਪੰਨੂ ਸੁਖਪਾਲ ਸਿੰਘ ਖਹਿਰਾ ਖੁਦ…
