ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ
ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਆਗੂਆਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ ਤਰਨਤਾਰਨ, 27 ਅਕਤੂਬਰ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸੋਮਵਾਰ ਨੂੰ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ…
