ਪਟਿਆਲਾ: ਐਨਸੀਡੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਐਸ.ਐਮ.ਓ ਨਾਲ ਮੀਟਿੰਗ
ਪਟਿਆਲਾ: ਐਨਸੀਡੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਐਸ.ਐਮ.ਓ ਨਾਲ ਮੀਟਿੰਗ ਪਟਿਆਲਾ 6 ਜਨਵਰੀ () ਸਿਵਲ ਸਰਜਨ ਪਟਿਆਲਾ ਡਾ: ਜਸਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਬਲਕਾਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ, ਨਿਯੰਤਰਣ ਅਤੇ ਸਕਰੀਨਿੰਗ ਵਿੱਚ…
