ਪਟਿਆਲਾ: ਕਿਰਾਏਦਾਰ ਦਾ ਪੂਰਾ ਵੇਰਵਾ ਥਾਣੇ ਵਿੱਚ ਦਰਜ ਕਰਨ ਦੇ ਹੁਕਮ
ਪਟਿਆਲਾ: ਕਿਰਾਏਦਾਰ ਦਾ ਪੂਰਾ ਵੇਰਵਾ ਥਾਣੇ ਵਿੱਚ ਦਰਜ ਕਰਨ ਦੇ ਹੁਕਮ ਪਟਿਆਲਾ, 6 ਦਸੰਬਰ: ਪਟਿਆਲਾ ਜ਼ਿਲ੍ਹੇ ਵਿੱਚ ਰੋਜ਼ਾਨਾ ਵਾਪਰ ਰਹੀਆਂ ਚੋਰੀਆਂ ਅਤੇ ਹੋਰ ਜੁਰਮਾਂ ਦੇ ਮੱਦੇਨਜ਼ਰ ਪਟਿਆਲਾ ਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਹੈ ਕਿ ਜਦੋਂ ਵੀ ਕੋਈ…
