ਪਟਿਆਲਾ: 2012 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਡਾ: ਰਜਤ ਉਬਰਾਏ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ |
ਪਟਿਆਲਾ: 2012 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਡਾ: ਰਜਤ ਉਬਰਾਏ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ 2012 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਡਾ: ਰਜਤ ਉਬਰਾਏ ਨੇ ਅੱਜ ਪਟਿਆਲਾ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
