ਪਟਿਆਲਾ ਖ਼ਬਰ : ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਕਰਵਾਏ ਦੋ ਰੋਜ਼ਾ ਅੰਤਰਕਾਲਜ ਖੇਡ ਮੁਕਾਬਲੇ ਸਮਾਪਤ
-1000 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਿਖਾਈ- ਪ੍ਰੋ. ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਏ ਗਏ ਦੋ ਰੋਜ਼ਾ ਅੰਤਰ-ਕਾਲਜ ਖੇਡ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਨੇ ਹਿੱਸਾ ਲਿਆ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ਜਿਵੇਂ ਕਬੱਡੀ, ਵਾਲੀਬਾਲ, ਮੁੱਕੇਬਾਜ਼ੀ ਅਤੇ ਬੇਸਬਾਲ ਆਦਿ ਸ਼ਾਮਲ ਸਨ। ਖੇਡ ਸਮਾਗਮ ਦਾ…
