
ਆਈਏਐਸ ਅਧਿਕਾਰੀ ਪ੍ਰੀਤੀ ਯਾਦਵ ਨੇ ਡੀਸੀ ਪਟਿਆਲਾ ਦਾ ਅਹੁਦਾ ਸੰਭਾਲ ਲਿਆ ਹੈ
ਆਈਏਐਸ ਅਧਿਕਾਰੀ ਪ੍ਰੀਤੀ ਯਾਦਵ ਨੇ ਡੀਸੀ ਪਟਿਆਲਾ ਦਾ ਅਹੁਦਾ ਸੰਭਾਲ ਲਿਆ ਹੈ ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ। 2014 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਡਾ.ਪ੍ਰੀਤੀ ਯਾਦਵ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਮੁੱਖ ਮੰਤਰੀ ਦੀਆਂ ਹਦਾਇਤਾਂ ਅਤੇ ਲੋਕਾਂ ਦੀ ਮੰਗ ਅਨੁਸਾਰ ਹਰ ਸਰਕਾਰੀ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਮੁੱਖ ਤਰਜੀਹ ਹੋਵੇਗੀ।…