
8 ਸਤੰਬਰ ਨੂੰ ਪਟਿਆਲਾ ਵਿੱਚ ਮੀਟ, ਮੱਛੀ ਦੀਆਂ ਦੁਕਾਨਾਂ ਅਤੇ ਅਹਾਤੇ ਬੰਦ ਰਹਿਣਗੇ
8 ਸਤੰਬਰ ਨੂੰ ਪਟਿਆਲਾ ਵਿੱਚ ਮੀਟ, ਮੱਛੀ ਦੀਆਂ ਦੁਕਾਨਾਂ ਅਤੇ ਅਹਾਤੇ ਬੰਦ ਰਹਿਣਗੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਸਿਵਲ ਪ੍ਰੋਟੈਕਸ਼ਨ ਕੋਡ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜੈਨ ਮਹਾਂਪਰਵ ਸੰਬਤਸਰੀ ਦੇ ਮੌਕੇ ‘ਤੇ ਜ਼ਿਲ੍ਹਾ ਪਟਿਆਲਾ ਵਿੱਚ ਮੀਟ/ਮੱਛੀ ਅਤੇ ਆਂਡਿਆਂ ਦੀਆਂ ਦੁਕਾਨਾਂ, ਮਾਸਾਹਾਰੀ ਹੋਟਲ/ਢਾਬੇ ਅਤੇ ਅਹਾਤੇ 8 ਸਤੰਬਰ 2024 ਨੂੰ…