Patiala News: ਪਰਉਪਕਾਰੀ ਬਣਨ ਲਈ ਗਿਆਨ ਹੋਣਾ ਬਹੁਤ ਜ਼ਰੂਰੀ ਹੈ: ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ
Patiala News: ਪਰਉਪਕਾਰੀ ਬਣਨ ਲਈ ਗਿਆਨ ਹੋਣਾ ਬਹੁਤ ਜ਼ਰੂਰੀ ਹੈ: ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ *ਪੰਜਾਬੀ ਯੂਨੀਵਰਸਿਟੀ ਦੀ 41ਵੀਂ ਕਨਵੋਕੇਸ਼ਨ ਦੌਰਾਨ 725 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਮੈਡਲ ਪ੍ਰਦਾਨ ਕੀਤੇ ਗਏ* *ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣਗੇ : ਡਾ: ਜਗਦੀਪ ਸਿੰਘ* ਪਟਿਆਲਾ, 9 ਅਪ੍ਰੈਲ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਪੰਜਾਬੀ ਯੂਨੀਵਰਸਿਟੀ ਦੇ…
