Patiala News: ਸ੍ਰੀ ਗੁਰੂ ਰਵਿਦਾਸ ਜੀ ਦੇ ‘ਬੇਗਮਪੁਰਾ’ ਸੰਕਲਪ ਨਾਲ ਦੇਸ਼ ਬਣਾਉਣ ਲਈ ਨੌਜਵਾਨ ਭਾਰਤ ਨੂੰ ਅੱਗੇ ਆਉਣਾ ਚਾਹੀਦਾ ਹੈ-ਮਨੀਸ਼ ਸਿਸੋਦੀਆ
Patiala News: ਸ੍ਰੀ ਗੁਰੂ ਰਵਿਦਾਸ ਜੀ ਦੇ ‘ਬੇਗਮਪੁਰਾ’ ਸੰਕਲਪ ਨਾਲ ਦੇਸ਼ ਬਣਾਉਣ ਲਈ ਨੌਜਵਾਨ ਭਾਰਤ ਨੂੰ ਅੱਗੇ ਆਉਣਾ ਚਾਹੀਦਾ ਹੈ-ਮਨੀਸ਼ ਸਿਸੋਦੀਆ – ਕਿਹਾ, ਸ਼੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵਧਾਈ ਦੀ ਹੱਕਦਾਰ ਹੈ। -ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਦੇ ਸਿਧਾਂਤਾਂ…
