ਪਟਿਆਲਾ: ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਾ. ਪ੍ਰੀਤੀ ਯਾਦਵ

ਪਟਿਆਲਾ: ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਾ. ਪ੍ਰੀਤੀ ਯਾਦਵ – ਕਿਹਾ, ਚੋਣਾਂ ਨਿਰਪੱਖ, ਸੁਤੰਤਰ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਈਆਂ ਜਾਣਗੀਆਂ – ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਆਰ.ਓ.ਜੇ ਅਤੇ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ – ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਨੂੰ ਬਿਨਾਂ ਕਿਸੇ ਡਰ…

Read More

ਪਟਿਆਲਾ: ਸਾਹਿਬ ਨਗਰ ਥੇੜੀ ਸੈਂਟਰ ਦੇ ਖਿਡਾਰੀਆਂ ਨੇ ਜੂਡੋ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪਟਿਆਲਾ: ਸਾਹਿਬ ਨਗਰ ਥੇੜੀ ਸੈਂਟਰ ਦੇ ਖਿਡਾਰੀਆਂ ਨੇ ਜੂਡੋ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਟਿਆਲਾ, 11 ਦਸੰਬਰ: ਜੂਡੋ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਅਤੇ ਪੰਜਾਬ ਜੂਡੋ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਚਰਨਜੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਪਟਿਆਲਾ ਦੇ ਖ਼ਜ਼ਾਨਚੀ ਹਰਿੰਦਰ ਸਿੰਘ ਸਖੀ ਦੇ ਤਾਲਮੇਲ ਨਾਲ ਪਟਿਆਲਾ ਜ਼ਿਲ੍ਹੇ ਦੇ ਜੂਡੋ ਖਿਡਾਰੀਆਂ ਨੇ ਸੀਨੀਅਰ…

Read More

ਪਟਿਆਲਾ: ਰਾਜਿੰਦਰਾ ਹਸਪਤਾਲ ਦੇ ਕਾਰਡੀਓਲਾਜੀ ਵਿਭਾਗ ਵੱਲੋਂ ਤੁਰੰਤ ਇਲਾਜ ਨਾਲ 37 ਸਾਲਾ ਵਿਅਕਤੀ ਦੀ ਜਾਨ ਬਚਾਈ ਗਈ।

ਪਟਿਆਲਾ: ਰਾਜਿੰਦਰਾ ਹਸਪਤਾਲ ਦੇ ਕਾਰਡੀਓਲਾਜੀ ਵਿਭਾਗ ਵੱਲੋਂ ਤੁਰੰਤ ਇਲਾਜ ਨਾਲ 37 ਸਾਲਾ ਵਿਅਕਤੀ ਦੀ ਜਾਨ ਬਚਾਈ ਗਈ। -ਦਿਲ ਦੀ ਫੱਟੀ ਹੋਈ ਮੁੱਖ ਨਾੜੀ ਦਾ ਇਲਾਜ ਬਿਨਾਂ ਸਰਜਰੀ ਤੋਂ ਪੱਟ ਰਾਹੀਂ ਕੈਥੀਟਰ ਪਾ ਕੇ ਮਰੀਜ਼ ਨੂੰ ਦਿਲ ਦੀ ਅਸਫਲਤਾ ਤੋਂ ਬਚਾਇਆ-ਡਾ. ਸਿਬੀਆ ਪਟਿਆਲਾ, 9 ਦਸੰਬਰ: ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਵਿੱਚ ਨਾਨ-ਇਨਵੇਸਿਵ ਵੈਂਟੀਲੇਟਰ…

Read More

ਪਟਿਆਲਾ: ਮੈਰਿਜ ਪੈਲੇਸਾਂ ਵਿੱਚ ਲਾਇਸੈਂਸੀ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ

ਪਟਿਆਲਾ: ਮੈਰਿਜ ਪੈਲੇਸਾਂ ਵਿੱਚ ਲਾਇਸੈਂਸੀ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਪਟਿਆਲਾ, 9 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇੱਕ ਹੁਕਮ ਜਾਰੀ ਕਰਕੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲਾਂ ਅਤੇ ਥਾਵਾਂ ਜਿੱਥੇ ਵਿਆਹ ਪ੍ਰੋਗਰਾਮ/ਪਾਰਟੀਆਂ ਦਾ…

Read More

ਪਟਿਆਲਾ: ਟਰੈਕਟਰਾਂ/ਮੋਟਰਸਾਈਕਲਾਂ ਅਤੇ ਹੋਰ ਉਪਕਰਣਾਂ ‘ਤੇ ਖਤਰਨਾਕ ਸਟੰਟ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ: ਟਰੈਕਟਰਾਂ/ਮੋਟਰਸਾਈਕਲਾਂ ਅਤੇ ਹੋਰ ਉਪਕਰਣਾਂ ‘ਤੇ ਖਤਰਨਾਕ ਸਟੰਟ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਪਟਿਆਲਾ, 8 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਸਿਵਲ ਪ੍ਰੋਟੈਕਸ਼ਨ ਕੋਡ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਟਰੈਕਟਰਾਂ/ਮੋਟਰਸਾਈਕਲਾਂ ਅਤੇ ਸਬੰਧਤ ਉਪਕਰਣਾਂ ਦੇ ਖਤਰਨਾਕ ਪ੍ਰਦਰਸ਼ਨ ਵਾਲੇ ਸਟੰਟ ਕਰਨ ਵਾਲੇ…

Read More

ਪਟਿਆਲਾ: 5 ਫਰਵਰੀ ਤੱਕ ਪਟਾਕੇ ਚਲਾਉਣ ‘ਤੇ ਪਾਬੰਦੀ

ਪਟਿਆਲਾ: 5 ਫਰਵਰੀ ਤੱਕ ਪਟਾਕੇ ਚਲਾਉਣ ‘ਤੇ ਪਾਬੰਦੀ ਪਟਿਆਲਾ, 6 ਦਸੰਬਰ: ਪ੍ਰਦੂਸ਼ਣ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ ਪਟਾਕਿਆਂ ‘ਤੇ ਪਾਬੰਦੀ ਲਗਾਉਣੀ ਬਹੁਤ ਜ਼ਰੂਰੀ ਹੈ ਤਾਂ ਜੋ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ਨੂੰ ਵੀ ਕੋਈ ਨੁਕਸਾਨ ਨਾ ਹੋਵੇ | ਇਸ ਲਈ ਪਟਿਆਲਾ ਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ…

Read More

ਪਟਿਆਲਾ: ਗੁਟਕਾ, ਪਾਨ ਮਸਾਲਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ‘ਤੇ ਪੂਰਨ ਪਾਬੰਦੀ

ਪਟਿਆਲਾ: ਗੁਟਕਾ, ਪਾਨ ਮਸਾਲਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ‘ਤੇ ਪੂਰਨ ਪਾਬੰਦੀ ਪਟਿਆਲਾ, 7 ਦਸੰਬਰ: ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਡਾ. ਸਿਮਰਪ੍ਰੀਤ ਕੌਰ ਨੇ ਭਾਰਤੀ ਸਿਵਲ ਪ੍ਰੋਟੈਕਸ਼ਨ ਕੋਡ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਹੁੱਕਾ ਬਾਰ ਨੂੰ ਗੁਟਕਾ, ਪਾਨ ਮਸਾਲਾ ਅਤੇ ਤੰਬਾਕੂ ਅਤੇ…

Read More

ਪਟਿਆਲਾ: ਸੱਸਸ ਗੱਜੂਮਾਜਰਾ ਰਿਟੇਲ ਵਿਖੇ ਆਈ.ਟੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਪਟਿਆਲਾ: ਸੱਸਸ ਗੱਜੂਮਾਜਰਾ ਰਿਟੇਲ ਵਿਖੇ ਆਈ.ਟੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਪਟਿਆਲਾ, 4 ਦਸੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਅਫ਼ਸਰ ਡਾ: ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਦਿਆਲ ਸਿੰਘ ਦੇ ਤਾਲਮੇਲ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ | ਪ੍ਰਿੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ…

Read More

ਪਟਿਆਲਾ : ਹਾੜੀ ਦੀਆਂ ਫ਼ਸਲਾਂ ਲਈ ਯੂਰੀਆ ਖਾਦ ਦੀ ਸਪਲਾਈ ਜਾਰੀ- ਮੁੱਖ ਖੇਤੀਬਾੜੀ ਅਫ਼ਸਰ ਸ.

ਪਟਿਆਲਾ : ਹਾੜੀ ਦੀਆਂ ਫ਼ਸਲਾਂ ਲਈ ਯੂਰੀਆ ਖਾਦ ਦੀ ਸਪਲਾਈ ਜਾਰੀ- ਮੁੱਖ ਖੇਤੀਬਾੜੀ ਅਫ਼ਸਰ ਸ. ਪਟਿਆਲਾ, 02 ਦਸੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ: ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 2,30,000 ਹੈਕਟੇਅਰ ਰਕਬੇ ਵਿੱਚ ਕਣਕ ਅਤੇ 2000 ਹੈਕਟੇਅਰ ਰਕਬੇ ਵਿੱਚ ਤੇਲ ਬੀਜ ਫ਼ਸਲਾਂ ਦੀ ਬਿਜਾਈ ਮੁਕੰਮਲ ਹੋ ਚੁੱਕੀ…

Read More

ਪਟਿਆਲਾ: ਝੰਡਾ ਦਿਵਸ ਫੰਡ ਵਿੱਚੋਂ 6 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਜਾਰੀ-ਵਧੀਕ ਡਿਪਟੀ ਕਮਿਸ਼ਨਰ

ਪਟਿਆਲਾ: ਝੰਡਾ ਦਿਵਸ ਫੰਡ ਵਿੱਚੋਂ 6 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਜਾਰੀ-ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਸੈਨਿਕ ਬੋਰਡ ਪਟਿਆਲਾ ਦੀ ਤਿਮਾਹੀ ਮੀਟਿੰਗ ਵਿੱਚ ਭਲਾਈ ਸਕੀਮਾਂ ਦੀ ਸਮੀਖਿਆ ਪਟਿਆਲਾ, 2 ਦਸੰਬਰ: ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੂੰ ਟੋਕਨ ਝੰਡਾ ਦੇ…

Read More