ਪਟਿਆਲਾ ਪੁਲਿਸ ਨੇ ਅੰਤਰਰਾਸ਼ਟਰੀ ਗਰੋਹ ਨਾਲ ਸਬੰਧਤ ਪੇਸ਼ੇਵਰ ਅਪਰਾਧੀਆਂ ਨੂੰ 2 ਨਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ
ਪਟਿਆਲਾ ਪੁਲਿਸ ਨੇ ਅੰਤਰਰਾਸ਼ਟਰੀ ਗਰੋਹ ਨਾਲ ਸਬੰਧਤ ਪੇਸ਼ੇਵਰ ਅਪਰਾਧੀਆਂ ਨੂੰ 2 ਨਜਾਇਜ਼ ਪਿਸਤੌਲਾਂ ਅਤੇ 16 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਮਾਨਯੋਗ ਐਸ.ਐਸ.ਪੀ ਸਾਹਿਬ ਪਟਿਆਲਾ ਡਾ: ਨਾਨਕ ਸਿੰਘ ਆਈ.ਪੀ.ਐਸ ਸ੍ਰੀ ਯੋਗੇਸ਼ ਸ਼ਰਮਾ ਪੀ.ਪੀ.ਐਸ., ਐਸ.ਪੀ.(ਆਈ.ਐਨ.ਵੀ.) ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਵੈਭਵ ਚੌਧਰੀ ਆਈ.ਪੀ.ਐਸ./ਏ.ਐਸ.ਪੀ (ਡੀ) ਦੀ ਦੇਖ-ਰੇਖ ਹੇਠ ਇੰਸਪੈਕਟਰ ਹੈਰੀ ਬੋਪਾਰਾਏ ਇੰਚਾਰਜ ਇੰਸਪੈਕਟਰ ਸ. ਸੈੱਲ ਰਾਜਪੁਰਾ…