ਪਟਿਆਲਾ : 8 ਦਸੰਬਰ ਤੋਂ 10 ਦਸੰਬਰ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ – ਡੀ.ਸੀ.ਪਟਿਆਲਾ
ਪਟਿਆਲਾ : 8 ਦਸੰਬਰ ਤੋਂ 10 ਦਸੰਬਰ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ – ਡੀ.ਸੀ.ਪਟਿਆਲਾ – 0 ਤੋਂ 5 ਸਾਲ ਦੇ 1,75,671 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਪਟਿਆਲਾ 4 ਦਸੰਬਰ: ਪਟਿਆਲਾ ਜ਼ਿਲ੍ਹੇ ਵਿੱਚ 08 ਤੋਂ 10 ਦਸੰਬਰ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ 1,75,671…
