ਪਟਿਆਲਾ ਨਿਊਜ਼ : ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਦਾ ਜਾਇਜ਼ਾ
ਪਟਿਆਲਾ ਨਿਊਜ਼ : ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਦਾ ਜਾਇਜ਼ਾ – ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ਨੂੰ ਸਜ਼ਾਵਾਂ, ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਲੋਕ ਨਗਰ ਨਿਗਮ ਦਾ ਸਾਥ ਦੇਣ – ਪਰਮਜੀਤ ਸਿੰਘ ਪਟਿਆਲਾ, 6 ਫਰਵਰੀ: ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਸ਼ਹਿਰ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ‘ਤੇ ਰੱਖਦਿਆਂ…
