ਪਟਿਆਲਾ: ਮੁਰਾਦਪੁਰ ਪੈਟਰੋਲ ਪੰਪ ਲੁੱਟ ਮਾਮਲੇ ਵਿੱਚ 5 ਗ੍ਰਿਫ਼ਤਾਰ
ਪਟਿਆਲਾ: ਮੁਰਾਦਪੁਰ ਪੈਟਰੋਲ ਪੰਪ ਲੁੱਟ ਮਾਮਲੇ ਵਿੱਚ 5 ਗ੍ਰਿਫ਼ਤਾਰ ਡਾ: ਨਾਨਕ ਸਿੰਘ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਮਿਤੀ 04/09/2024 ਦੀ ਰਾਤ ਨੂੰ ਸਵਰਨ ਸਿੰਘ ਆਇਲ ਕੰਪਨੀ ਪੈਟਰੋਲ ਪੰਪ ਪਿੰਡ ਮੁਰਾਦਪੁਰਾ (ਪਟਿਆਲਾ ਰਾਜਪੁਰਾ) ਰੋਡ ਨੇੜੇ ਬਹਾਦਰਗੜ੍ਹ ਵਿਖੇ 2 ਨੌਜਵਾਨਾਂ ਨੇ ਏ. ਇਕ ਅਣਪਛਾਤੇ ਮੋਟਰਸਾਈਕਲ ਸਵਾਰ ਤੇਲ ਸਪਲਾਈ ਕਰਨ ਦੇ ਬਹਾਨੇ ਪੈਟਰੋਲ…
