ਪੰਜਾਬ ਨਿਊਜ਼: ਨਗਰ ਕੌਂਸਲ/ਨਗਰ ਪੰਚਾਇਤ ਚੋਣ ਦਿਵਸ 26 ਮਈ ਨੂੰ ਡਰਾਈ ਡੇ ਐਲਾਨਿਆ ਗਿਆ – ਜ਼ਿਲ੍ਹਾ ਮੈਜਿਸਟ੍ਰੇਟ
ਪੰਜਾਬ ਨਿਊਜ਼: ਨਗਰ ਕੌਂਸਲ/ਨਗਰ ਪੰਚਾਇਤ ਚੋਣ ਦਿਵਸ 26 ਮਈ ਨੂੰ ਡਰਾਈ ਡੇ ਐਲਾਨਿਆ ਗਿਆ – ਜ਼ਿਲ੍ਹਾ ਮੈਜਿਸਟ੍ਰੇਟ ਸ਼ਰਾਬ ਜਾਂ ਨਸ਼ੀਲੇ ਪਦਾਰਥਾਂ ਦੀ ਵਿਕਰੀ ‘ਤੇ ਪਾਬੰਦੀ ਹੋਵੇਗੀ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐੱਸ. ਤਿਰਕੇ ਨੇ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਪੰਜਾਬ ਐਕਟ 514 ਦੀ ਧਾਰਾ 514 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 26 ਮਈ…
