ਭਾਜਪਾ ਨੂੰ ਵੱਡਾ ਝਟਕਾ, ‘ਆਪ’ ਅਤੇ ਕਾਂਗਰਸ ਹੋਏ ਇੱਕ…
ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸ਼ੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ…