ਪੰਜਾਬ ਪੁਲਿਸ ਨੇ ਵਰਧਮਾਨ ਗਰੁੱਪ ਦੇ ਚੇਅਰਮੈਨ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਦੋ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਧੋਖੇਬਾਜ਼ਾਂ ਨੇ ਉਦਯੋਗਪਤੀ ਦੇ ਵੱਖ-ਵੱਖ ਬੈਂਕ ਖਾਤਿਆਂ ‘ਚੋਂ 7 ਕਰੋੜ ਰੁਪਏ ਕਢਵਾ ਕੇ ਵਰਧਮਾਨ ਗਰੁੱਪ ਦੇ ਮਾਲਕ ਸ੍ਰੀ ਓਸਵਾਲ ਨਾਲ ਠੱਗੀ ਮਾਰੀ। ਪੰਜਾਬ ਪੁਲਿਸ ਨੇ ਐਤਵਾਰ (29 ਸਤੰਬਰ, 2024) ਨੂੰ ਅੰਤਰ-ਰਾਜੀ ਸਾਈਬਰ ਧੋਖਾਧੜੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਜਿਸ ਨੇ ਪ੍ਰਸਿੱਧ ਉਦਯੋਗਪਤੀ ਸ੍ਰੀ ਪਾਲ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ।…
