Class 10 student beaten up, condition critical
ਸੰਜੀਵ ਹਾਂਡਾ ਫ਼ਿਰੋਜ਼ਪੁਰ, 24 ਸਤੰਬਰ ਇਥੋਂ ਦੇ ਛਾਉਣੀ ਸਥਿਤ ਮਨੋਹਰ ਲਾਲ ਮੈਮੋਰੀਅਲ ਸਕੂਲ ਵਿੱਚ ਪੜ੍ਹਦੇ ਦਸਵੀਂ ਜਮਾਤ ਦੇ ਵਿਦਿਆਰਥੀ ਨੂੰ ਅੱਜ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਮਗਰੋਂ ਨਜ਼ਦੀਕੀ ਪਿੰਡ ਫ਼ਿਰੋਜਸ਼ਾਹ ਦੇ ਰਹਿਣ ਵਾਲੇ ਨੌਜਵਾਨ ਚਾਹਤਪ੍ਰੀਤ ਸਿੰਘ (16) ਨੂੰ ਇੱਥੋਂ ਦੇ ਸਿਵਲ ਹਸਪਤਾਲ…
