New ministers meet CM
ਆਤਿਸ਼ ਗੁਪਤਾ ਚੰਡੀਗੜ੍ਹ, 24 ਸਤੰਬਰ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਬਾਅਦ ਅੱਜ ਨਵੇਂ ਵਜ਼ੀਰਾਂ ਨੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੂਬੇ ਦੇ ਵਿਕਾਸ ਅਤੇ ਲੋਕ ਹਿੱਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਵਜ਼ੀਰਾਂ ਨੂੰ ਸਲਾਹ ਦਿੱਤੀ ਕਿ…
