ਬਿਸ਼ਨੋਈ ਨੇ ਸਲਮਾਨ ਖਾਨ ਨੂੰ ਮਾਰਨ ਲਈ ਕਰੋੜਾਂ ਦੀ ਸੁਪਾਰੀ ਦਿੱਤੀ ਸੀ
ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ‘ਚ ਸ਼ਾਮਲ ਦੋਸ਼ੀਆਂ ਨੇ ਇਕ ਫਿਲਮ ਦੀ ਸ਼ੂਟਿੰਗ ਦੌਰਾਨ ਉਨ੍ਹਾਂ ‘ਤੇ ਹਮਲਾ ਕਰਨ ਦੀ ਯੋਜਨਾ ਬਣਾਈ ਸੀ। ਇਹ ਜਾਣਕਾਰੀ ਪਨਵੇਲ ਪੁਲਿਸ ਦੇ ਇੱਕ ਅਧਿਕਾਰੀ ਨੇ ਅੱਜ ਇਸ ਮਾਮਲੇ ਵਿੱਚ ਦਾਇਰ ਚਾਰਜਸ਼ੀਟ ਦਾ ਹਵਾਲਾ ਦਿੰਦੇ ਹੋਏ ਦਿੱਤੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ…
