Bishnoi case: Disciplinary proceedings initiated against police officers
ਚਰਨਜੀਤ ਭੁੱਲਰ ਚੰਡੀਗੜ੍ਹ, 24 ਸਤੰਬਰ ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਿਵਾਦਿਤ ਇੰਟਰਵਿਊ ਨੂੰ ਲੈ ਕੇ ਪੁਲੀਸ ਅਫ਼ਸਰਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਇਹ ਵੇਰਵੇ ਅਦਾਲਤ ਵਿਚ ਰੱਖੇ ਹਨ। ਬਿਸ਼ਨੋਈ ਦੇ ਮਾਰਚ 2023 ਵਿਚ ਦੋ ਇੰਟਰਵਿਊ ਇੱਕ-ਇੱਕ…
